* ਚੈਕਿੰਗ ਦੌਰਾਨ ਬਰਾਮਦ ਨਗ਼ਦੀ ਨੂੰ ਖ਼ਜ਼ਾਨਾ ਦਫ਼ਤਰਾਂ ’ਚ ਜਮ੍ਹਾਂ ਕਰਵਾਇਆ ਜਾਵੇਗਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ, 18 ਮਾਰਚ, ਪੰਜਾਬੀ ਦੁਨੀਆ ਬਿਊਰੋ: ਜ਼ਿਲ੍ਹਾ ਮੈਜਿਸਟ੍ਰੇਟ ਕਮ ਜ਼ਿਲ੍ਹਾ ਚੋਣ ਅਫ਼ਸਰ,ਸਾਹਿਬਜ਼ਾਦਾ ਅਜੀਤ ਸਿੰਘ ਨਗਰ, ਆਸ਼ਿਕਾ ਜੈਨ ਨੇ ਜ਼ਿਲ੍ਹਾ ਖ਼ਜ਼ਾਨਾ ਅਤੇ ਸਬ-ਖ਼ਜ਼ਾਨਾ ਦਫ਼ਤਰਾਂ ਨੂੰ 24 ਘੰਟੇ ਖੁੱਲ੍ਹੇ ਰੱਖਣ ਦੇ ਆਦੇਸ਼ ਜਾਰੀ ਕੀਤੇ ਹਨ ਤਾਂ ਜੋ ਲੋਕ ਸਭਾ ਚੋਣ-2024 ਦੌਰਾਨ ਜ਼ਿਲ੍ਹੇ…
ਐਸ.ਏ.ਐਸ. ਨਗਰ, 18 ਮਾਰਚ, ਪੰਜਾਬੀ ਦੁਨੀਆ ਬਿਊਰੋ : ਰਿਆਤ ਬਾਹਰਾ ਯੂਨੀਵਰਸਿਟੀ ਦੇ ਜੀਵ ਵਿਗਿਆਨ ਵਿਭਾਗ ਵੱਲੋਂ ਪੰਜਾਬ ਸਟੇਟ ਕੌਂਸਲ ਫਾਰ ਸਾਇੰਸ ਐਂਡ ਟੈਕਨਾਲੋਜੀ, ਡੀਐਸਟੀ, ਐਨਸੀਐਸਟੀਸੀ, ਭਾਰਤ ਸਰਕਾਰ ਦੇ ਸਹਿਯੋਗ ਨਾਲ ‘ਮੱਛੀ ਪਾਲਣ ਵਿੱਚ ਸਟਾਰਟਅੱਪ ਅਤੇ ਉੱਦਮਤਾ ’ ਬਾਰੇ ਇੱਕ ਰੋਜ਼ਾ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ ।ਇਸ ਦੌਰਾਨ ਸ਼ੇਰ-ਏ-ਕਸ਼ਮੀਰ ਯੂਨੀਵਰਸਿਟੀ ਐਗਰੀਕਲਚਰਲ ਸਾਇੰਸਜ਼ ਐਂਡ ਟੈਕਨਾਲੋਜੀ ਤੋਂ ਡਾ….
© 2025 Punjabidunia. All rights reserved. | Powered by WordPress | Theme by TheBootstrapThemes