Breaking News
Smart Media Dashmesh Insurance Point

Author: punjabidunia.com

ਗੌਤਮ ਗੰਭੀਰ ਬਣੇ ਭਾਰਤੀ ਕ੍ਰਿਕਟ ਟੀਮ ਦੇ ਮੁੱਖ ਕੋਚ

ਨਵੀਂ ਦਿੱਲੀ, 10 ਜੁਲਾਈ, ਪੰਜਾਬੀ ਦੁਨੀਆ ਬਿਊਰੋ: ਭਾਰਤੀ ਕ੍ਰਿਕਟ ਕੰਟਰੋਲ ਬੋਰਡ (ਬੀ.ਸੀ.ਸੀ.ਆਈ.) ਨੇ ਮੰਗਲਵਾਰ ਨੂੰ ਸਾਬਕਾ ਸਲਾਮੀ ਬੱਲੇਬਾਜ਼ ਗੌਤਮ ਗੰਭੀਰ ਨੂੰ ਭਾਰਤੀ ਪੁਰਸ਼ ਕ੍ਰਿਕਟ ਟੀਮ ਦੇ ਮੁੱਖ ਕੋਚ ਵਜੋਂ ਨਿਯੁਕਤ ਕਰਨ ਦਾ ਐਲਾਨ ਕੀਤਾ। 42 ਸਾਲਾ ਗੰਭੀਰ ਨੇ ਰਾਹੁਲ ਦ੍ਰਾਵਿੜ ਦੀ ਜਗ੍ਹਾ ਲਈ ਹੈ। ਟੀ-20 ਵਿਸ਼ਵ ਕੱਪ ਤੋਂ ਬਾਅਦ ਦ੍ਰਾਵਿੜ ਦਾ ਕਾਰਜਕਾਲ ਖਤਮ ਹੋ ਗਿਆ…

Read more

ਦੇਸ਼ ‘ਚ 13 ਵਿਧਾਨ ਸਭਾ ਸੀਟਾਂ ਦੀਆਂ ਜ਼ਿਮਨੀ ਚੋਣਾਂ ਲਈ ਵੋਟਿੰਗ ਸ਼ੁਰੂ

ਚੰਡੀਗੜ੍ਹ, 10 ਜੁਲਾਈ, ਪੰਜਾਬੀ ਦੁਨੀਆ ਬਿਊਰੋ :ਦੇਸ਼ ਵਿੱਚ 7 ਰਾਜਾਂ ਦੇ 13 ਵਿਧਾਨ ਸਭਾ ਹਲਕਿਆਂ ਵਿੱਚ ਬੁੱਧਵਾਰ 10 ਜੁਲਾਈ ਨੂੰ ਜ਼ਿਮਨੀ ਚੋਣਾਂ ਲਈ ਵੋਟਿੰਗ ਸ਼ੁਰੂ ਹੋ ਗਈ ਹੈ। ਇਹਨਾਂ ਸੀਟਾਂ ‘ਤੇ ਚੋਣਾਂ ਮੌਜੂਦਾ ਮੈਂਬਰਾਂ ਦੇ ਅਸਤੀਫ਼ਿਆਂ ਜਾਂ ਮੌਤ ਕਾਰਨ ਖਾਲੀ ਹੋਣ ਤੋਂ ਬਾਅਦ ਕਰਵਾਈਆਂ ਜਾ ਰਹੀਆਂ ਹਨ। ਪੰਜਾਬ ਦੀ ਜਲੰਧਰ ਪੱਛਮੀ ਵਿਧਾਨ ਸਭਾ ਸੀਟ ‘ਤੇ…

Read more