Breaking News
Smart Media Dashmesh Insurance Point

Author: punjabidunia.com

ਮੁੱਖ ਚੋਣ ਅਧਿਕਾਰੀ ਵੱਲੋਂ ਜਲੰਧਰ ਦੇ ਡੀਸੀ, ਪੁਲਿਸ ਕਮਿਸ਼ਨਰ ਅਤੇ ਐੱਸਐੱਸਪੀ ਨਾਲ ਚੋਣ ਤਿਆਰੀਆਂ ਨੂੰ ਲੈ ਕੇ ਮੀਟਿੰਗ

ਸਿਬਿਨ ਸੀ ਨੇ ਵੋਟਰਾਂ ਦੀ ਸਹੂਲਤ ਲਈ ਪੋਲਿੰਗ ਬੂਥਾਂ ਉੱਤੇ ਸਾਰੇ ਪ੍ਰਬੰਧ ਮੁਕੰਮਲ ਕਰਨ ਲਈ ਕਿਹਾ ਚੰਡੀਗੜ੍ਹ, 5 ਜੁਲਾਈ, ਪੰਜਾਬੀ ਦੁਨੀਆ ਬਿਊਰੋ : ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਸ਼ੁੱਕਰਵਾਰ ਨੂੰ ਜਲੰਧਰ ਪੱਛਮੀ ਵਿਧਾਨ ਸਭਾ ਹਲਕੇ ਦੀ ਜ਼ਿਮਨੀ ਚੋਣ ਬਾਬਤ ਜਲੰਧਰ ਦੇ ਡਿਪਟੀ ਕਮਿਸ਼ਨਰ, ਪੁਲਿਸ ਕਮਿਸ਼ਨਰ ਅਤੇ ਐਸਐਸਪੀ ਨਾਲ ਮੀਟਿੰਗ ਕੀਤੀ। ਵੀਡੀਓ ਕਾਨਫਰੰਸਿੰਗ…

Read more

ਕੇਜਰੀਵਾਲ ਦੀ ਜ਼ਮਾਨਤ ਪਟੀਸ਼ਨ ‘ਤੇ  ਹਾਈਕੋਰਟ ਵਲੋਂ  ਸੀਬੀਆਈ ਨੂੰ ਨੋਟਿਸ ਜਾਰੀ

ਨਵੀਂ ਦਿੱਲੀ, 5 ਜੁਲਾਈ, ਪੰਜਾਬੀ ਦੁਨੀਆ ਬਿਊਰੋ :  ਦਿੱਲੀ ਹਾਈਕੋਰਟ ਨੇ ਸ਼ੁੱਕਰਵਾਰ ਨੂੰ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਜ਼ਮਾਨਤ ਪਟੀਸ਼ਨ ‘ਤੇ ਕੇਂਦਰੀ ਜਾਂਚ ਬਿਊਰੋ (ਸੀ.ਬੀ.ਆਈ.) ਨੂੰ ਨੋਟਿਸ ਜਾਰੀ ਕੀਤਾ ਹੈ। ਜਸਟਿਸ ਨੀਨਾ ਬਾਂਸਲ ਕ੍ਰਿਸ਼ਨਾ ਦੀ ਬੈਂਚ ਨੇ ਦੋਵਾਂ ਧਿਰਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਸੀਬੀਆਈ ਨੂੰ ਨੋਟਿਸ ਜਾਰੀ ਕਰਕੇ ਇਕ ਹਫ਼ਤੇ ਅੰਦਰ ਆਪਣਾ ਪੱਖ ਪੇਸ਼…

Read more