Breaking News
Smart Media Dashmesh Insurance Point

Author: punjabidunia.com

ਅਰਵਿੰਦ ਕੇਜਰੀਵਾਲ ਦੀ ਜ਼ਮਾਨਤ ‘ਤੇ ਦਿੱਲੀ ਹਾਈਕੋਰਟ ਅੱਜ ਸੁਣਾਏਗੀ ਫੈਸਲਾ 

ਨਵੀਂ ਦਿੱਲੀ, 25 ਜੂਨ, ਪੰਜਾਬੀ ਦੁਨੀਆ ਬਿਊਰੋ :  ਦਿੱਲੀ ਹਾਈਕੋਰਟ ਅੱਜ ਆਬਕਾਰੀ ਨੀਤੀ ਮਾਮਲੇ ‘ਚ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਨਿਯਮਤ ਜ਼ਮਾਨਤ ਦੇਣ ਵਾਲੇ ਹੇਠਲੀ ਅਦਾਲਤ ਦੇ ਹੁਕਮ ‘ਤੇ ਰੋਕ ਲਗਾਉਣ ਲਈ ਈਡੀ ਦੀ ਪਟੀਸ਼ਨ ‘ਤੇ ਆਪਣਾ ਫੈਸਲਾ ਸੁਣਾਏਗੀ।  ਦਿੱਲੀ ਦੀ ਰੌਜ਼ ਐਵੇਨਿਊ ਅਦਾਲਤ ਨੇ ਵੀਰਵਾਰ ਨੂੰ ਅਰਵਿੰਦ ਕੇਜਰੀਵਾਲ ਨੂੰ ਜ਼ਮਾਨਤ ਦੇ ਦਿੱਤੀ ਸੀ, ਜਿਸ…

Read more

ਵਿਰੋਧੀ ਧਿਰ ਨੇ ਕੇ. ਸੁਰੇਸ਼ ਨੂੰ ਲੋਕ ਸਭਾ ਸਪੀਕਰ ਦੇ ਅਹੁਦੇ ਲਈ ਉਮੀਦਵਾਰ ਐਲਾਨਿਆ

ਨਵੀਂ ਦਿੱਲੀ, 25 ਜੂਨ, ਪੰਜਾਬੀ ਦੁਨੀਆ ਬਿਊਰੋ :  ਵਿਰੋਧੀ ਧਿਰ (ਇੰਡੀਆ ਗੱਠਜੋੜ) ਨੇ ਪਹਿਲੀ ਵਾਰ ਬਿਨਾਂ ਸਰਬਸੰਮਤ ਚੋਣ ਕੀਤਿਆਂ ਲੋਕ ਸਭਾ ਸਪੀਕਰ ਦੇ ਅਹੁਦੇ ਲਈ ਕੋਂਡੀਕੁਨਾਲ ਸੁਰੇਸ਼ ਨੂੰ ਉਮੀਦਵਾਰ ਨਾਮਜ਼ਦ ਕੀਤਾ ਹੈ। ਜਦਕਿ ਐਨਡੀਏ ਨੇ ਓਮ ਬਿਰਲਾ ਨੂੰ ਮੈਦਾਨ ਵਿੱਚ ਉਤਾਰਿਆ ਹੈ। ਸਪੀਕਰ ਦੇ ਅਹੁਦੇ ਲਈ ਨਾਮਜ਼ਦਗੀਆਂ ਭਰਨ ਦਾ ਸਮਾਂ 12 ਵਜੇ ਬੰਦ ਹੋ ਗਿਆ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ…

Read more