Breaking News
Smart Media Dashmesh Insurance Point

Author: punjabidunia.com

NEET-UG ਵਿਵਾਦ : ਕੇਂਦਰ ਸਰਕਾਰ ਨੇ ਨੌਜਵਾਨਾਂ ਦੇ ਸੁਪਨਿਆਂ ਨਾਲ ਕੀਤਾ ਖਿਲਵਾੜ: ਪ੍ਰਿਯੰਕਾ ਗਾਂਧੀ

ਨਵੀਂ ਦਿੱਲੀ, 15 ਜੂਨ, ਪੰਜਾਬੀ ਦੁਨੀਆ ਬਿਊਰੋ: ਸੀਨੀਅਰ ਕਾਂਗਰਸੀ ਆਗੂ ਪ੍ਰਿਅੰਕਾ ਗਾਂਧੀ ਵਾਡਰਾ ਨੇ ਰਾਸ਼ਟਰੀ ਯੋਗਤਾ-ਕਮ-ਪ੍ਰਵੇਸ਼ ਪ੍ਰੀਖਿਆ (NEET- ਅੰਡਰ ਗ੍ਰੈਜੂਏਟ) ਪ੍ਰੀਖਿਆਵਾਂ ਵਿਚ ਕਥਿਤ ਬੇਨਿਯਮੀਆਂ ਨੂੰ ਲੈ ਕੇ ਚੱਲ ਰਹੇ ਵਿਵਾਦ ‘ਤੇ ਕੇਂਦਰ ਦੀ ਭਾਜਪਾ ਸਰਕਾਰ ‘ਤੇ ਨਿਸ਼ਾਨਾ ਸਾਧਿਆ ਹੈ। ਉਹਨਾਂ ਕਿਹਾ ਕਿ ਜਿਵੇਂ ਹੀ ਸਰਕਾਰ ਨੇ ਸਹੁੰ ਚੁੱਕੀ, ਇਸ ਨੇ ਨੌਜਵਾਨਾਂ ਦੇ ਸੁਪਨਿਆਂ ਨਾਲ ਖਿਲਵਾੜ…

Read more

ਬੀਤੇ 3 ਸਾਲਾਂ ‘ਚ ‘ਨਫ਼ਰਤ ਫੈਲਾਉਣ ਵਾਲੇ ਅਪਰਾਧ’ ਦੀ ਕੋਈ ਸ਼ਿਕਾਇਤ ਨਹੀਂ ਹੋਈ: ਰਾਸ਼ਟਰੀ ਘੱਟ ਗਿਣਤੀ ਕਮਿਸ਼ਨ

ਨਵੀਂ ਦਿੱਲੀ, 15 ਜੂਨ, ਪੰਜਾਬੀ ਦੁਨੀਆ ਬਿਊਰੋ: ਰਾਸ਼ਟਰੀ ਘੱਟ ਗਿਣਤੀ ਕਮਿਸ਼ਨ (NCM) ਨੂੰ 2021 ਤੋਂ ਬਾਅਦ ਅਜਿਹੀ ਕੋਈ ਵੀ ਸ਼ਿਕਾਇਤ ਨਹੀਂ ਮਿਲੀ ਹੈ ਜਿਸ ਨੂੰ ‘ਨਫ਼ਰਤ ਫੈਲਾਉਣ ਵਾਲੇ ਅਪਰਾਧ’ ਵਜੋਂ ਸ਼੍ਰੇਣੀਬੱਧ ਕੀਤਾ ਜਾ ਸਕੇ। ਐਨਸੀਐਮ ਦੇ ਚੇਅਰਮੈਨ ਇਕਬਾਲ ਸਿੰਘ ਲਾਲਪੁਰਾ ਨੇ ਕਿਹਾ ਕਿ ਪਿਛਲੇ ਤਿੰਨ ਸਾਲਾਂ ਵਿੱਚ ਸਾਡੇ ਕੋਲ ‘ਨਫ਼ਰਤੀ ਅਪਰਾਧ’ ਦਾ ਇੱਕ ਵੀ ਕੇਸ…

Read more