Breaking News
Smart Media Dashmesh Insurance Point

Author: punjabidunia.com

ਵਿਜੀਲੈਂਸ ਬਿਊਰੋ ਵੱਲੋਂ 25000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਹੌਲਦਾਰ ਗ੍ਰਿਫਤਾਰ

ਚੰਡੀਗੜ, 6 ਜੂਨ, ਪੰਜਾਬੀ ਦੁਨੀਆ ਬਿਊਰੋ: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਵੀਰਵਾਰ ਨੂੰ ਪੀ.ਐਸ.ਪੀ.ਸੀ.ਐਲ. ਦਫ਼ਤਰ, ਫੋਕਲ ਪੁਆਇੰਟ ਬਟਾਲਾ, ਜ਼ਿਲ੍ਹਾ ਗੁਰਦਾਸਪੁਰ ਵਿਖੇ ਤਾਇਨਾਤ ਲਾਈਨਮੈਨ ਸੁਖਵਿੰਦਰ ਸਿੰਘ ਨੂੰ 5,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਪਰੋਕਤ…

Read more

ਐਰੋਸਿਟੀ ਬਲਾਕ-ਸੀ ਵੈਲਫੇਅਰ ਸੁਸਾਇਟੀ ਦੀ ਸਰਬਸੰਮਤ ਚੋਣ ‘ਚ ਰਾਜਵਿੰਦਰ ਸਿੰਘ ਭਾਟੀਆ ਪ੍ਰਧਾਨ ਬਣੇ

ਮੋਹਾਲੀ, 6 ਜੂਨ, ਪੰਜਾਬੀ ਦੁਨੀਆ ਬਿਊਰੋ : ਸ਼ਹਿਰ ਦੇ ਐਰੋਸਿਟੀ ਬਲਾਕ-ਸੀ ਦੀ ਰੈਜੀਡੈਂਟ ਵੈਲਫੇਅਰ ਸੁਸਾਇਟੀ ਦੀ ਸਰਬਸੰਮਤ ਚੋਣ ਚੇਅਰਮੈਨ ਭਰਤ ਭੂਸ਼ਨ ਦੀ ਅਗਵਾਈ ਹੇਠ ਹੋਈ। ਮੀਟਿੰਗ ਦੌਰਾਨ ਇਲਾਕੇ ਦੀਆਂ ਵੱਖ-ਵੱਖ ਸਮੱਸਿਆਵਾਂ ਅਤੇ ਇਹਨਾਂ ਦੇ ਹੱਲ ਲਈ ਵਿਚਾਰ ਵਟਾਂਦਰਾ ਕੀਤਾ ਗਿਆ। ਇਸ ਮੌਕੇ ਐਗਜ਼ੈਕਿਟਵ ਮੀਟਿੰਗ ਦੌਰਾਨ ਸਰਬਸੰਮਤੀ ਨਾਲ ਮੌਜੂਦਾ ਬਾਡੀ ਨੂੰ ਭੰਗ ਕਰਕੇ, ਪ੍ਰਧਾਨ ਸ਼ਾਮ ਸ਼ਰਮਾ…

Read more