Breaking News
Smart Media Dashmesh Insurance Point

Author: punjabidunia.com

ਨਿਤੀਸ਼ ਕੁਮਾਰ ਨੇ ਚੋਣ ਨਤੀਜਿਆਂ ਤੋਂ ਪਹਿਲਾਂ ਪ੍ਰਧਾਨ ਮੰਤਰੀ ਮੋਦੀ ਨਾਲ ਕੀਤੀ ਮੁਲਾਕਾਤ

ਨਵੀਂ ਦਿੱਲੀ, 3 ਜੂਨ, ਪੰਜਾਬੀ ਦੁਨੀਆ ਬਿਊਰੋ : ਲੋਕ ਸਭਾ ਚੋਣ ਨਤੀਜਿਆਂ ਦੇ ਐਲਾਨ ਤੋਂ ਐਨ ਇੱਕ ਦਿਨ ਪਹਿਲਾਂ ਬਿਹਾਰ ਦੇ ਮੁੱਖ ਮੰਤਰੀ ਅਤੇ ਜਨਤਾ ਦਲ (ਯੂਨਾਇਟਿਡ) ਦੇ ਆਗੂ ਨਿਤੀਸ਼ ਕੁਮਾਰ ਨੇ ਸੋਮਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ। ਰਿਪੋਰਟਾਂ ਅਨੁਸਾਰ, ਉਹ ਭਾਜਪਾ ਦੇ ਮੁਖੀ ਜੇਪੀ ਨੱਡਾ ਨੂੰ ਵੀ ਮਿਲੇ।ਜ਼ਿਕਰਯੋਗ ਹੈ ਕਿ ਜ਼ਿਆਦਾਤਰ…

Read more

ਵੋਟਾਂ ਤੋਂ ਬਾਅਦ ਵੇਰਕਾ ਅਤੇ ਅਮੂਲ ਦੁੱਧ ਹੋਇਆ 2 ਰੁਪਏ ਮਹਿੰਗਾ

ਚੰਡੀਗੜ੍ਹ, 3 ਜੂਨ, ਪੰਜਾਬੀ ਦੁਨੀਆ ਬਿਊਰੋ : ਲੋਕ ਸਭਾ ਚੋਣਾਂ ਸਮਾਪਤ ਹੁੰਦਿਆਂ ਹੀ ਆਮ ਲੋਕਾਂ ‘ਤੇ ਮਹਿੰਗਾਈ ਦੀ ਮਾਰ ਪਈ ਹੈ। ਪੰਜਾਬ ਸਰਕਾਰ ਦੇ ਸਹਿਕਾਰਤਾ ਵਿਭਾਗ ਦੇ ਅਦਾਰੇ ਮਿਲਕਫੈਡ ਦੇ ਅਦਾਰੇ ਵੇਰਕਾ ਅਤੇ ਅਮੂਲ ਕੰਪਨੀ ਵਲੋਂ ਦੁੱਧ ਦੀ ਕੀਮਤ ‘ਚ 2 ਰੁਪਏ ਪ੍ਰਤੀ ਲੀਟਰ ਦਾ ਵਾਧਾ ਕੀਤਾ ਗਿਆ ਹੈ। ਇਹ ਵਾਧਾ 3 ਜੂਨ 2024 ਤੋਂ…

Read more