Breaking News
Smart Media Dashmesh Insurance Point

Author: punjabidunia.com

ਕਾਂਗਰਸ ਦਾ Exit Poll ਤੋਂ ਪਹਿਲਾਂ ਦਾਅਵਾ, I.N.D.I.A ਗੱਠਜੋੜ ਜਿੱਤੇਗਾ 295 ਸੀਟਾਂ

ਨਵੀਂ ਦਿੱਲੀ, 1 ਜੂਨ, ਪੰਜਾਬੀ ਦੁਨੀਆ ਬਿਊਰੋ : ਲੋਕ ਸਭਾ ਚੋਣਾਂ ਦੇ ਐਗਜ਼ਿਟ ਪੋਲ ਤੋਂ ਇਕ ਘੰਟਾ ਪਹਿਲਾਂ ਕਾਂਗਰਸ ਨੇ ਦਾਅਵਾ ਕੀਤਾ ਕਿ ਇੰਡੀਆ ਗੱਠਜੋੜ ਨੂੰ ਘੱਟੋ-ਘੱਟ 295 ਸੀਟਾਂ ਮਿਲਣਗੀਆਂ। ਇਹ ਐਲਾਨ ਗੱਠਜੋੜ ਦੀ ਮੀਟਿੰਗ ਤੋਂ ਬਾਅਦ ਕੀਤਾ ਗਿਆ। ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਦੱਸਿਆ ਕਿ ਮੀਟਿੰਗ ਢਾਈ ਘੰਟੇ ਤੋਂ ਵੱਧ ਚੱਲੀ। ਅਸੀਂ ਫੈਸਲਾ ਕੀਤਾ…

Read more

ਡੀਸੀ ਮੋਹਾਲੀ ਨੇ ਲੜਕੀਆਂ ਨਾਲ ਗਿੱਧਾ ਪਾ ਕੇ ਮਨਾਇਆ ਲੋਕਤੰਤਰ ਦਾ ਤਿਉਹਾਰ

ਸਰਕਾਰੀ ਹਾਈ ਸਕੂਲ ਫੇਜ਼ 5 ਮੋਹਾਲੀ ਦੇ ਬੂਥ ਵਿਖੇ ਆਪਣੀ ਵੋਟ ਪਾਈ ਐਸ.ਏ.ਐਸ.ਨਗਰ, 1 ਜੂਨ, ਪੰਜਾਬੀ ਦੁਨੀਆ ਬਿਊਰੋ : ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ੍ਰੀਮਤੀ ਆਸ਼ਿਕਾ ਜੈਨ ਨੇ ਅੱਜ ਸਰਕਾਰੀ ਹਾਈ ਸਕੂਲ, ਫੇਜ਼ 5, ਮੋਹਾਲੀ ਵਿਖੇ ਆਪਣੀ ਵੋਟ ਪਾਈ ਅਤੇ ਵੋਟਰਾਂ ਨੂੰ ਵਿਸ਼ਵ ਦੇ ਸਭ ਤੋਂ ਵੱਡੇ ਲੋਕਤੰਤਰ ਦੇ ਜਸ਼ਨਾਂ ਦਾ ਹਿੱਸਾ ਬਣਨ ਲਈ ਆਪਣੇ ਵੋਟ…

Read more