Breaking News
Smart Media Dashmesh Insurance Point

Author: punjabidunia.com

‘ਆਪ’ ਵਿਧਾਇਕਾ ਨੂੰ ਸਦਮਾ, ਪਤੀ ਦਾ ਦੇਹਾਂਤ

ਜਲੰਧਰ, 31 ਮਈ, ਪੰਜਾਬੀ ਦੁਨੀਆ ਬਿਊਰੋ : ਜਲੰਧਰ ਜ਼ਿਲ੍ਹੇ ਦੇ ਵਿਧਾਨ ਸਭਾ ਹਲਕਾ ਨਕੋਦਰ ਤੋਂ ਵਿਧਾਇਕਾ ਬੀਬੀ ਇੰਦਰਜੀਤ ਕੌਰ ਮਾਨ ਨੂੰ ਉਦੋਂ ਵੱਡਾ ਸਦਮਾ ਲੱਗਾ ਜਦੋਂ ਉਹਨਾਂ ਦੇ ਪਤੀ ਸ਼ਰਨਜੀਤ ਸਿੰਘ ਮਾਨ ਦਾ ਬੀਤੀ ਰਾਤ ਦਿਲ ਦਾ ਦੌਰਾ ਪੈਣ ਕਾਰਨ ਦੇਹਾਂਤ ਹੋ ਗਿਆ। ਉਨ੍ਹਾਂ ਦੀ ਮੌਤ ਤੋਂ ਬਾਅਦ ਆਮ ਆਦਮੀ ਪਾਰਟੀ ਦੇ ਆਗੂਆਂ ਵਿੱਚ ਸੋਗ…

Read more

ਭਾਰਤੀ ਇਮੀਗ੍ਰੇਸ਼ਨ ਏਜੰਟ ਨੂੰ 3 ਸਾਲ ਦੀ ਕੈਦ

ਚੰਡੀਗੜ੍ਹ, 31 ਮਈ, ਪੰਜਾਬੀ ਦੁਨੀਆ ਬਿਊਰੋ : ਕੈਨੇਡਾ ਵਿੱਚ ਇੱਕ ਭਾਰਤੀ ਮੂਲ ਦੇ ਇਮੀਗ੍ਰੇਸ਼ਨ ਏਜੰਟ ਨੂੰ ਭਾਰਤੀ ਵਿਦਿਆਰਥੀਆਂ ਨੂੰ ਕੈਨੇਡੀਅਨ ਵੀਜ਼ਾ ਹਾਸਲ ਕਰਨ ਲਈ ਕਾਲਜਾਂ ਦੇ ਜਾਅਲੀ ਦਾਖਲੇ ਦਿਖਾ ਕੇ ਧੋਖਾਧੜੀ ਕਰਨ ਤਹਿਤ ਵੈਨਕੂਵਰ ਦੀ ਇੱਕ ਅਦਾਲਤ ਨੇ ਇਮੀਗ੍ਰੇਸ਼ਨ ਅਪਰਾਧਾਂ ਲਈ ਦੋਸ਼ੀ ਠਹਿਰਾਏ ਜਾਣ ਤੋਂ ਬਾਅਦ ਤਿੰਨ ਸਾਲ ਦੀ ਜੇਲ੍ਹ ਦੀ ਸਜ਼ਾ ਸੁਣਾਈ ਹੈ। ਇੱਕ…

Read more