Breaking News
Smart Media Dashmesh Insurance Point

Author: punjabidunia.com

ਅਕਾਲੀ ਦਲ ਨੂੰ ਝਟਕਾ! ਸੀ. ਮੀਤ ਪ੍ਰਧਾਨ ਗੁਰਮੀਤ ਸਿੰਘ ਥਾਪਰ ‘ਆਪ’ ‘ਚ ਸ਼ਾਮਲ

ਚੰਡੀਗੜ੍ਹ, 17 ਮਈ, ਪੰਜਾਬੀ ਦੁਨੀਆ ਬਿਊਰੋ: ਲੋਕ ਸਭਾ ਚੋਣਾਂ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ (ਬਾਦਲ) ਨੂੰ ਹੁਸ਼ਿਆਰਪੁਰ ‘ਚ ਇਕ ਹੋਰ ਵੱਡਾ ਝਟਕਾ ਲੱਗਿਆ ਹੈ। ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਗੁਰਮੀਤ ਸਿੰਘ ਥਾਪਰ ਅੱਜ ਆਮ ਆਦਮੀ ਪਾਰਟੀ (ਆਪ) ਵਿੱਚ ਸ਼ਾਮਲ ਹੋ ਗਏ। ਮੁੱਖ ਮੰਤਰੀ ਭਗਵੰਤ ਮਾਨ ਨੇ ਉਨ੍ਹਾਂ ਨੂੰ ਅਧਿਕਾਰਤ ਤੌਰ ‘ਤੇ ‘ਆਪ’ ‘ਚ…

Read more

ਪ.ਸ.ਸ.ਫ. ਵੱਲੋਂ ਕੇਜਰੀਵਾਲ ਦੇ ਰੋਡ ਸ਼ੋਅ ਦੌਰਾਨ ਮੁਲਾਜ਼ਮ ਆਗੂਆਂ ਦੀ ਗ੍ਰਿਫਤਾਰੀ ਦੀ ਨਿਖੇਧੀ

ਲੋਕਤੰਤਰ ਦੀ ਦੁਹਾਈ ਦੇਣ ਵਾਲੇ ਈ ਕਰ ਰਹੇ ਹਨ ਅੱਜ ਲੋਕਤੰਤਰ ਦਾ ਕਤਲ : ਰਾਣਾ, ਬਾਸੀ, ਬਾਜਵਾ ਹੁਸ਼ਿਆਰਪੁਰ 17 ਮਈ, ਪੰਜਾਬੀ ਦੁਨੀਆ ਬਿਊਰੋ : ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ (ਪ.ਸ.ਸ.ਫ.) ਦੇ ਸੂਬਾ ਪ੍ਰਧਾਨ ਸਤੀਸ਼ ਰਾਣਾ, ਜਨਰਲ ਸਕੱਤਰ ਤੀਰਥ ਸਿੰਘ ਬਾਸੀ ਅਤੇ ਵਿੱਤ ਸਕੱਤਰ ਗੁਰਦੀਪ ਸਿੰਘ ਬਾਜਵਾ, ਪ੍ਰੈੱਸ ਸਕੱਤਰ ਇੰਦਰਜੀਤ ਵਿਰਦੀ, ਸੀਨੀਅਰ ਮੀਤ ਪ੍ਰਧਾਨ ਕਰਮਜੀਤ ਸਿੰਘ ਬੀਹਲਾ,…

Read more