Breaking News
Smart Media Dashmesh Insurance Point

Author: punjabidunia.com

ਖੇਤੀਬਾੜੀ ਵਿਕਾਸ ਬੈਂਕਾਂ ਦੀ ਕਲਮ ਛੋੜ ਹੜਤਾਲ ਅਣਮਿੱਥੇ ਸਮੇਂ ਲਈ 15 ਅਪ੍ਰੈਲ ਤੋਂ ਲਗਾਤਾਰ ਜਾਰੀ

ਚੰਡੀਗੜ੍ਹ, 2 ਮਈ, ਪੰਜਾਬੀ ਦੁਨੀਆ ਬਿਊਰੋ: ਪੰਜਾਬ ਭਰ ਦੇ ਖੇਤੀਬਾੜੀ ਵਿਕਾਸ ਬੈਂਕਾਂ ਦੇ ਕਰਮਚਾਰੀਆਂ ਦਾ ਬੈਂਕ ਮੈਨੇਜਮੈਂਟ ਅਤੇ ਸਰਕਾਰ ਵੱਲੋਂ ਛੇਵਾਂ ਪੇ-ਕਮਿਸ਼ਨ ਲਾਗੂ ਨਾ ਕਰਨ, ਮੁਲਾਜ਼ਮਾਂ ਦੀਆਂ ਤਰੱਕੀਆਂ ਨਾ ਕਰਨ ਅਤੇ ਬੈਂਕ ਦੇ ਕਰਜਾ ਵੰਡ ਪ੍ਰੋਗਰਾਮ ਜਾਰੀ ਨਾ ਕਰਨ ਸਬੰਧੀ ਕੀਤੀ ਜਾ ਰਹੀ ਟਾਲ-ਮਟੋਲ ਦੀ ਨੀਤੀ ਨੂੰ ਦੇਖਦਿਆਂ ਰੋਸ ਵਜੋਂ ਲੈਂਡ ਮਾਰਗੇਜ਼ ਬੈਂਕਸ ਕਰਮਚਾਰੀ ਯੂਨੀਅਨ,…

Read more

ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਦੀ ਮੌਜੂਦਗੀ ਵ’ਚ ਈ.ਵੀ.ਐਮਜ਼ ਦੀ ਰੈਂਡਮਾਈਜ਼ੇਸ਼ਨ ਕੀਤੀ

ਐਸ.ਏ.ਐਸ.ਨਗਰ, 2 ਮਈ, ਪੰਜਾਬੀ ਦੁਨੀਆ ਬਿਊਰੋ : ਆਗਾਮੀ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਅੱਜ ਇੱਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸਿਆਸੀ ਨੁਮਾਇੰਦਿਆਂ ਦੀ ਹਾਜ਼ਰੀ ਵਿੱਚ ਇਲੈਕਟ੍ਰਾਨਿਕ ਵੋਟਿੰਗ ਮਸ਼ੀਨਾਂ (ਈ.ਵੀ.ਐਮ.) ਦੇ ਰੈਂਡਮਾਈਜ਼ੇਸ਼ਨ ਦੇ ਪਹਿਲੇ ਪੜਾਅ ਦਾ ਆਯੋਜਨ ਕੀਤਾ ਗਿਆ। ਇਹ ਰੈਂਡਮਾਈਜ਼ੇਸ਼ਨ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ੍ਰੀਮਤੀ ਆਸ਼ਿਕਾ ਜੈਨ ਅਤੇ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਦੀ ਹਾਜ਼ਰੀ ਵਿੱਚ ਹੋਈ।…

Read more