Breaking News
Smart Media Dashmesh Insurance Point

Author: punjabidunia.com

ਜੇਕਰ ‘ਆਪ’ 13 ਸੀਟਾਂ ਜਿੱਤੀ ਤਾਂ ਰਾਜਨੀਤੀ ਛੱਡ ਦੇਵਾਂਗਾ: ਵੜਿੰਗ

ਚੰਡੀਗੜ੍ਹ, 24 ਅਪ੍ਰੈਲ, ਪੰਜਾਬੀ ਦੁਨੀਆ ਬਿਊਰੋ: ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਮੰਗਲਵਾਰ ਨੂੰ ਕਿਹਾ ਕਿ ਜੇਕਰ ਆਮ ਆਦਮੀ ਪਾਰਟੀ (ਆਪ) ਪੰਜਾਬ ਦੀਆਂ ਸਾਰੀਆਂ 13 ਲੋਕ ਸਭਾ ਸੀਟਾਂ ਜਿੱਤਦੀ ਹੈ ਤਾਂ ਉਹ ਸਿਆਸਤ ਛੱਡ ਦੇਣਗੇ। ਆਪਣੀ ਪ੍ਰਤੀਕਿਰਿਆ ਪ੍ਰਗਟ ਕਰਦਿਆਂ ਵੜਿੰਗ ਨੇ ਕਿਹਾ ਕਿ ‘ਆਪ’ ਦੇ ਸਾਰੇ 13 ਸੀਟਾਂ ਹਾਸਲ ਕਰਨ ਦੇ ਦਾਅਵੇ…

Read more

ਡੀਏਵੀ ਪਬਲਿਕ ਸਕੂਲ ਵਿੱਚ ਵਿਸ਼ਵ ਪੁਸਤਕ ਦਿਵਸ ਮਨਾਇਆ

ਚੰਡੀਗੜ੍ਹ, 24 ਅਪ੍ਰੈਲ, ਪੰਜਾਬੀ ਦੁਨੀਆ ਬਿਊਰੋ: ਡੀਏਵੀ ਪਬਲਿਕ ਸਕੂਲ 39ਡੀ ਵਿਖੇ ਸਕੂਲੀ ਬੱਚਿਆਂ ਵਲੋਂ “ਵਿਸ਼ਵ ਪੁਸਤਕ ਦਿਵਸ” ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਵਿਦਿਆਰਥੀਆਂ ਨੂੰ ਉਤਸ਼ਾਹਿਤ ਕਰਦਿਆਂ ਗਿਆਨ ਵਧਾਉਣ ਵਾਲੀਆਂ ਹਰ ਤਰ੍ਹਾਂ ਦੀਆਂ ਕਿਤਾਬਾਂ ‘ਤੇ ਧਿਆਨ ਕੇਂਦਰਿਤ ਕੀਤਾ ਗਿਆ। ਬੱਚਿਆਂ ਨੂੰ ਵਿਸ਼ਵ ਭਰ ਦੇ ਵਿਕਾਸ ਦੇ ਇਤਿਹਾਸਕ ਸਰੋਤਾਂ ਬਾਰੇ ਵੀ ਜਾਣਕਾਰੀ ਦਿੱਤੀ ਗਈ। ਇਸ ਦੌਰਾਨ…

Read more