ਚੰਡੀਗੜ੍ਹ, 1 ਅਗਸਤ, ਮਨਜੀਤ ਸਿੰਘ ਚਾਨਾ : ਭਾਰਤੀ ਮੁੱਕੇਬਾਜ਼ਾਂ ਨੇ ਰਾਸ਼ਟਰਮੰਡਲ ਖੇਡਾਂ 2026 ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਦੋ ਹੋਰ ਸੋਨੇ ਦੇ ਤਗਮੇ ਆਪਣੇ ਨਾਮ ਕੀਤੇ। ਸ਼ਨੀਵਾਰ ਨੂੰ ਗਲਾਸਗੋ ਵਿੱਚ ਹੋਏ ਮਹਿਲਾ 54 ਕਿਲੋਗ੍ਰਾਮ ਅਤੇ 57 ਕਿਲੋਗ੍ਰਾਮ ਵਰਗ ਦੇ ਫਾਈਨਲ ਮੁਕਾਬਲਿਆਂ ਵਿੱਚ ਪ੍ਰੀਤੀ ਪਵਾਰ ਅਤੇ ਜੈਸਮੀਨ ਲੰਬੋਰੀਆ ਨੇ ਇਕਤਰਫ਼ਾ ਜਿੱਤ ਦਰਜ ਕਰਕੇ ਭਾਰਤ ਦਾ ਮਾਣ…
ਮੋਹਾਲੀ, 1 ਅਗਸਤ, ਪੰਜਾਬੀ ਦੁਨੀਆ ਬਿਊਰੋ: ਸ਼ਹਿਰ ਦੇ ਫੇਜ਼-11 ਸਥਿਤ ਸਿਵਲ ਡਿਸਪੈਂਸਰੀ ਦੇ ਨਾਲ ਬਣੇ ਸੁਵਿਧਾ ਕੇਂਦਰ ਨੂੰ ਮੁੜ ਚਾਲੂ ਕਰਵਾਉਣ ਦੀ ਮੰਗ ਨੂੰ ਲੈ ਕੇ ਕੌਂਸਲਰ ਸਰਦਾਰ ਅਮਰਜੀਤ ਸਿੰਘ ਦੀ ਅਗਵਾਈ ਹੇਠ ਇੱਕ ਵਫ਼ਦ ਨੇ ਵਿਧਾਇਕ ਸਰਦਾਰ ਕੁਲਵੰਤ ਸਿੰਘ ਨਾਲ ਮੁਲਾਕਾਤ ਕੀਤੀ। ਵਫ਼ਦ ਨੇ ਦੱਸਿਆ ਕਿ ਇਹ ਕੇਂਦਰ ਪਹਿਲਾਂ ਫੇਜ਼-10, ਫੇਜ਼-11, ਸੈਕਟਰ-66, ਸੈਕਟਰ-48-ਸੀ ਅਤੇ…
© 2025 Punjabidunia. All rights reserved. | Powered by WordPress | Theme by TheBootstrapThemes