Breaking News
Smart Media Dashmesh Insurance Point

Author: punjabidunia.com

ਉਘੇ ਸਾਰੰਗੀ ਵਾਦਕ ਮਾਮਨ ਖਾਨ ਦੀ ਮੌਤ ਸੰਗੀਤ ਦੀ ਦੁਨੀਆ ‘ਚ ਨਾ ਪੂਰਾ ਹੋਣ ਵਾਲਾ ਘਾਟਾ : ਮਨਜੀਤ ਕੌਰ

ਮੋਹਾਲੀ 11 ਅਪ੍ਰੈਲ, ਪੰਜਾਬੀ ਦੁਨੀਆ ਬਿਊਰੋ: ਮੋਹਾਲੀ ਦੀ ਉਘੀ ਸਮਾਜ ਸੇਵਿਕਾ ਅਤੇ ਇਸਤਰੀ ਆਗੂ ਸ੍ਰੀਮਤੀ ਮਨਜੀਤ ਕੌਰ ਨੇ ਉਘੇ ਸਾਰੰਗੀ ਵਾਦਕ ਮਾਮਨ ਖਾਨ ਦੀ ਮੌਤ ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਹਨਾਂ ਇਸ ਨੂੰ ਸੰਗੀਤ ਦੀ ਦੁਨੀਆ ਵਿੱਚ ਨਾ ਪੂਰਾ ਹੋਣ ਵਾਲਾ ਘਾਟਾ ਦੱਸਦਿਆਂ ਕਿਹਾ ਕਿ ਉਨ੍ਹਾਂ ਦੀ ਮੌਤ ਨਾਲ ਸੰਗੀਤ ਦੀ ਦੁਨੀਆ ਵਿੱਚ…

Read more

ਦੇਸ਼ ‘ਚ ਕਰੀਬ 30 ਲੱਖ ਲੋਕ ਕੈਂਸਰ ਤੋਂ ਪੀੜ੍ਹਤ : ਡਾ: ਸਰੀਨ

ਮੋਹਾਲੀ, 11 ਅਪ੍ਰੈਲ, ਪੰਜਾਬੀ ਦੁਨੀਆ ਬਿਊਰੋ : “ਭਾਰਤ ਵਿੱਚ ਤਕਰੀਬਨ 30 ਲੱਖ ਲੋਕ ਕੈਂਸਰ ਤੋਂ ਪੀੜਤ ਹਨ, ਜਿਨ੍ਹਾਂ ਵਿੱਚੋਂ 14 ਲੱਖ ਕੇਸ ਨਵੇਂ ਹਨ। ਭਾਰਤ ਵਿੱਚ ਹਰ ਸਾਲ ਕੈਂਸਰ 9.10 ਲੱਖ ਲੋਕਾਂ ਦੀ ਜਾਨ ਲੈ ਲੈਂਦਾ ਹੈ।ਆਈ.ਵੀ.ਵਾਈ ਹਸਪਤਾਲ, ਮੋਹਾਲੀ ਦੇ ਸਰਜੀਕਲ ਓਨਕੋਲੋਜੀ ਡਾਇਰੈਕਟਰ ਡਾ. ਵਿਜੇ ਬਾਂਸਲ ਨੇ ਕਿਹਾ ਕਿ ਭਾਰਤ ਵਿੱਚ ਮੂੰਹ ਦੇ ਕੈਂਸਰ ਦਾ…

Read more