Breaking News
Smart Media Dashmesh Insurance Point

Author: punjabidunia.com

ਮੁੱਖ ਮੰਤਰੀ ਵੱਲੋਂ ਪੀ.ਏ.ਯੂ. ਦਾ ਪਹਿਲਾ ਖੇਤੀਬਾੜੀ ਕਾਲਜ ਕੰਢੀ ਖੇਤਰ ਦੇ ਲੋਕਾਂ ਨੂੰ ਕੀਤਾ ਸਮਰਪਿਤ

ਬੱਲੋਵਾਲ ਸੌਂਖੜੀ (ਸ਼ਹੀਦ ਭਗਤ ਸਿੰਘ ਨਗਰ), 16 ਮਾਰਚ, ਪੰਜਾਬੀ ਦੁਨੀਆ ਬਿਊਰੋ : ਸੂਬੇ ਦੇ ਕੰਢੀ ਖੇਤਰ ਵਿੱਚ ਖੇਤੀਬਾੜੀ ਨੂੰ ਵੱਡਾ ਹੁਲਾਰਾ ਦੇਣ ਦੇ ਉਦੇਸ਼ ਨਾਲ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਨੇ ਅੱਜ ਪੰਜਾਬ ਖੇਤੀਬਾੜੀ ਯੂਨੀਵਰਸਿਟੀ (ਪੀ.ਏ.ਯੂ.) ਦਾ ਖੇਤੀਬਾੜੀ ਕਾਲਜ ਲੋਕਾਂ ਨੂੰ ਸਮਰਪਿਤ ਕੀਤਾ। ਇਸ ਮੌਕੇ ਮੁੱਖ ਮੰਤਰੀ ਨੇ ਕਿਹਾ ਕਿ ਇਸ ਕਾਲਜ…

Read more

4 ਰਾਜਾਂ ਵਿੱਚ ਵੀ ਵਿਧਾਨ ਸਭਾ ਚੋਣਾਂ ਦਾ ਐਲਾਨ

ਆਂਧਰਾ ਪ੍ਰਦੇਸ਼ ‘ਚ 13 ਮਈ, ਅਰੁਣਾਚਲ ਪ੍ਰਦੇਸ਼ ਅਤੇ ਸਿੱਕਮ ‘ਚ 19 ਅਪ੍ਰੈਲ, ਉੜੀਸਾ ‘ਚ ਚਾਰ ਪੜਾਵਾਂ 7, 13, 25 ਮਈ ਅਤੇ 1 ਜੂਨ ਨੂੰ ਪੈਣਗੀਆਂ ਵੋਟਾਂ ਨਵੀਂ ਦਿੱਲੀ, 16 ਮਾਰਚ, ਪੰਜਾਬੀ ਦੁਨੀਆ ਬਿਊਰੋ :ਭਾਰਤੀ ਚੋਣ ਕਮਿਸ਼ਨ ਨੇ ਅੱਜ ਲੋਕ ਸਭਾ ਚੋਣਾਂ ਦੇ ਨਾਲ-ਨਾਲ ਚਾਰ ਰਾਜਾਂ ਆਂਧਰਾ ਪ੍ਰਦੇਸ਼, ਉੜੀਸਾ, ਅਰੁਣਾਚਲ ਪ੍ਰਦੇਸ਼ ਅਤੇ ਸਿੱਕਮ ਵਿੱਚ 16 ਮਾਰਚ ਨੂੰ…

Read more