ਗਮਾਡਾ-ਨਗਰ ਨਿਗਮ ਦੀ ਅਹਿਮ ਮੀਟਿੰਗ; 100 ਕਰੋੜ ਦੀ ਵਿੱਤੀ ਸਹਾਇਤਾ ਅਤੇ ਡੰਪਿੰਗ ਗਰਾਊਂਡ ਲਈ ਜ਼ਮੀਨ ‘ਤੇ ਚਰਚਾ ਮੋਹਾਲੀ, 30 ਜੁਲਾਈ, ਮਨਜੀਤ ਸਿੰਘ ਚਾਨਾ: ਮੋਹਾਲੀ ਵਿੱਚ ਗੰਦਗੀ ਅਤੇ ਕੂੜੇ ਦੇ ਨਿਪਟਾਰੇ ਦੇ ਗੰਭੀਰ ਹੋ ਰਹੇ ਸੰਕਟ ਨੂੰ ਲੈ ਕੇ ਸਰਕਾਰੀ ਪੱਧਰ ‘ਤੇ ਹਲਚਲ ਤੇਜ਼ ਹੋ ਗਈ ਹੈ। ਨਿਊਜ਼ ਪੋਰਟਲ ਪੰਜਾਬੀਦੁਨੀਆ.ਕਾਮ ਉਤੇ ਬੀਤੇ ਦਿਨੀਂ ਛਪੀ ਖਬਰ ਤੋਂ…
ਵਿਰੋਧੀ ਧਿਰ ਨੇ ਕੇਂਦਰ ਸਰਕਾਰ ਨੂੰ ਘੇਰਿਆ ਸਾਬਕਾ ਕਪਤਾਨ ਪ੍ਰਗਟ ਸਿੰਘ ਵੱਲੋਂ ਵੀ ਫ਼ੈਸਲੇ ਦੀ ਨਿਖੇਧੀ ਚੰਡੀਗੜ੍ਹ/ਨਵੀਂ ਦਿੱਲੀ, 30 ਜੁਲਾਈ, ਪੰਜਾਬੀ ਦੁਨੀਆ ਬਿਊਰੋ : ਭਾਰਤੀ ਪੁਰਸ਼ ਅਤੇ ਮਹਿਲਾ ਹਾਕੀ ਟੀਮਾਂ ਦੀ ਰਵਾਇਤੀ ਨੀਲੀ ਜਰਸੀ ਦੀ ਥਾਂ ਭਗਵੇਂ ਰੰਗ ਦੀ ਨਵੀਂ ਜਰਸੀ ਅਪਣਾਏ ਜਾਣ ਨੂੰ ਲੈ ਕੇ ਸਿਆਸੀ ਵਿਵਾਦ ਛਿੜ ਗਿਆ ਹੈ। ਵਿਰੋਧੀ ਧਿਰ ਦੇ ਆਗੂਆਂ…
© 2025 Punjabidunia. All rights reserved. | Powered by WordPress | Theme by TheBootstrapThemes