Breaking News
Dashmesh GS Electricals Verka Smart Media Insurance Point Tav Prasad

Author: punjabidunia.com

ਸਿੱਖ ਇਤਿਹਾਸ ਨਾਲ ਜੁੜਿਆ ਗੱਤਕਾ ਦੇਸ਼ ਦੀ ਸ਼ਾਨਦਾਰ ਜੰਗਜੂ ਵਿਰਾਸਤ ਦਾ ਪ੍ਰਤੀਕ : ਸੰਸਦ ਵਿਜੇ ਬਘੇਲ

ਵਿਰਾਸਤੀ ਖੇਡ : 13ਵੀਂ ਰਾਸ਼ਟਰੀ ਗੱਤਕਾ ਚੈਂਪੀਅਨਸ਼ਿਪ ਦਾ ਭਿਲਾਈ ‘ਚ ਸ਼ਾਨੋ-ਸ਼ੌਕਤ ਨਾਲ ਆਗਾਜ ਚੰਡੀਗੜ੍ਹ, 10 ਅਕਤੂਬਰ, ਪੰਜਾਬੀ ਦੁਨੀਆ ਬਿਊਰੋ: ਨੈਸ਼ਨਲ ਗੱਤਕਾ ਐਸੋਸੀਏਸ਼ਨ ਆਫ਼ ਇੰਡੀਆ ਵੱਲੋਂ ਆਯੋਜਿਤ ਤਿੰਨ ਰੋਜ਼ਾ 13ਵੀਂ ਕੌਮੀ ਗੱਤਕਾ ਚੈਂਪੀਅਨਸ਼ਿਪ ਸ਼ੁੱਕਰਵਾਰ ਨੂੰ ਗੁਰੂ ਨਾਨਕ ਇੰਗਲਿਸ਼ ਸੀਨੀਅਰ ਸੈਕੰਡਰੀ ਸਕੂਲ, ਭਿਲਾਈ, ਛੱਤੀਸਗੜ੍ਹ ਵਿਖੇ ਸ਼ਾਨੋ-ਸ਼ੌਕਤ ਅਤੇ ਵਿਰਾਸਤੀ ਜੋਸ਼ ਨਾਲ ਸ਼ੁਰੂ ਹੋਈ। ਨਿਊ ਗੱਤਕਾ ਸਪੋਰਟਸ ਐਸੋਸੀਏਸ਼ਨ ਛੱਤੀਸਗੜ੍ਹ…

Read more

ਫਿਲੀਪੀਨਜ਼ ‘ਚ 7.4 ਤੀਬਰਤਾ ਦਾ ਭੂਚਾਲ, ਸੁਨਾਮੀ ਦੀ ਚੇਤਾਵਨੀ

ਮਨੀਲਾ, 10 ਅਕਤੂਬਰ, ਪੰਜਾਬੀ ਦੁਨੀਆ ਬਿਊਰੋ: ਫਿਲੀਪੀਨਜ਼ ਦੇ ਮਿੰਡਾਨਾਓ ਵਿੱਚ ਰਿਕਟਰ ਪੈਮਾਨੇ ‘ਤੇ 7.2 ਦੀ ਤੀਬਰਤਾ ਵਾਲਾ ਭੂਚਾਲ ਆਇਆ ਹੈ, ਜਿਸ ਨੇ ਮਿੰਡਾਨਾਓ ਇਲਾਕੇ ਨੂੰ ਹਿਲਾ ਕੇ ਰੱਖ ਦਿੱਤਾ ਹੈ। ਸੁਨਾਮੀ ਦੀ ਚੇਤਾਵਨੀ ਜਾਰੀ ਕੀਤੀ ਗਈ ਹੈ ਅਤੇ ਅਧਿਕਾਰੀਆਂ ਨੇ ਭੂਚਾਲ ਤੋਂ ਬਾਅਦ ਸੰਭਾਵੀ ਝਟਕਿਆਂ ਦੀ ਚੇਤਾਵਨੀ ਵੀ ਦਿੱਤੀ ਹੈ।

Read more