ਮੋਹਾਲੀ, 17 ਸਤੰਬਰ, ਅਮਨਦੀਪ ਸਿੰਘ: ਪੰਜਾਬ ਸਕੂਲ ਸਿੱਖਿਆ ਬੋਰਡ ਦੇ ਸੇਵਾਮੁਕਤ ਸੀਨੀਅਰ ਸਹਾਇਕ ਪਵਿੱਤਰ ਸਿੰਘ ਰੁਪਾਲਹੇੜੀ ਦੇ ਪੁਤਰ ਕਮਲਜੀਤ ਸਿੰਘ ਦੀ ਭਰ ਜਵਾਨੀ ਵਿੱਚ ਅਚਾਨਕ ਮੌਤ ਹੋ ਗਈ। ਕਮਲਜੀਤ ਸਿੰਘ ਅਪਣੇ ਪਿਛੇ ਪਤਨੀ, ਦੋ ਬੇਟੀਆਂ ਅਤੇ ਇਕ ਪੁੱਤਰ ਛੱਡ ਗਏ ਹਨ। ਉਨ੍ਹਾਂ ਦੀ ਆਤਮਿਕ ਸਾਂਤੀ ਲਈ ਸਹਿਜ ਪਾਠ ਦੇ ਭੋਗ 21 ਸਤੰਬਰ, 2025 ਦਿਨ ਐਤਵਾਰ ਉਹਨਾਂ…
ਚੰਡੀਗੜ੍ਹ, 17 ਸਤੰਬਰ, ਪੰਜਾਬੀ ਦੁਨੀਆ ਬਿਊਰੋ: ਅੱਜ ਪੰਜਾਬ ਭਾਜਪਾ ਦੇ ਸੂਬਾਈ ਦਫਤਰ ਸੈਕਟਰ 37, ਚੰਡੀਗੜ੍ਹ ਵਿਖੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜੀ ਦਾ ਜਨਮਦਿਨ ਉਤਸ਼ਾਹ ਨਾਲ ਮਨਾਇਆ ਗਿਆ। ਇਹ ਜਾਣਕਾਰੀ ਦਿੰਦਿਆ ਭਾਜਪਾ ਦੇ ਸੂਬਾਈ ਪ੍ਰੈੱਸ ਸਕੱਤਰ ਹਰਦੇਵ ਸਿੰਘ ਉੱਭਾ ਨੇ ਦੱਸਿਆ ਕਿ ਇਸ ਮੌਕੇ ਭਾਜਪਾ ਦੇ ਨੇਤਾਵਾਂ ਅਤੇ ਕਾਰਕੁਨਾਂ ਵੱਲੋਂ ਪ੍ਰਧਾਨ ਮੰਤਰੀ ਜੀ ਦੀ ਲੰਬੀ ਉਮਰ…
© 2025 Punjabidunia. All rights reserved. | Powered by WordPress | Theme by TheBootstrapThemes