Breaking News
Dashmesh GS Electricals Verka Smart Media Insurance Point Tav Prasad

Author: punjabidunia.com

1.55 ਲੱਖ ਰੁ: ਰਿਸ਼ਵਤ ਲੈਣ ਵਾਲਾ ਸਹਾਇਕ-ਸਬ ਇੰਸਪੈਕਟਰ ਵਿਜੀਲੈਂਸ ਵੱਲੋਂ ਗ੍ਰਿਫ਼ਤਾਰ

ਚੰਡੀਗੜ੍ਹ, 20 ਅਗਸਤ, ਪੰਜਾਬੀ ਦੁਨੀਆ ਬਿਊਰੋ: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਥਾਣਾ ਸੋਹਾਣਾ, ਹੁਣ ਥਾਣਾ ਖਰੜ ਸ਼ਹਿਰੀ, ਜ਼ਿਲ੍ਹਾ ਮੁਹਾਲੀ ਵਿਖੇ ਤਾਇਨਾਤ ਸਹਾਇਕ ਸਬ-ਇੰਸਪੈਕਟਰ (ਏ.ਐਸ.ਆਈ.) ਓਮ ਪ੍ਰਕਾਸ਼ ਨੂੰ 1.55 ਲੱਖ ਰੁਪਏ ਰਿਸ਼ਵਤ ਦੀ ਮੰਗ ਕਰਨ ਅਤੇ ਲੈਣ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਹੈ। ਅੱਜ ਇੱਥੇ ਇਹ ਖੁਲਾਸਾ ਕਰਦਿਆਂ ਰਾਜ ਵਿਜੀਲੈਂਸ…

Read more

ਮਾਨ ਸਰਕਾਰ ਦੀਆਂ ਨੀਤੀਆਂ ਕਾਰਨ ਸੂਬੇ ‘ਚ ਬਣਿਆ ਖੇਡਾਂ ਲਈ ਸਾਜਗਾਰ ਮਾਹੌਲ : ਵਿਧਾਇਕ ਕੁਲਵੰਤ ਸਿੰਘ

ਐਸ.ਏ.ਐਸ. ਨਗਰ, 20 ਅਗਸਤ, ਪੰਜਾਬੀ ਦੁਨੀਆ ਬਿਊਰੋ: ਵਿਧਾਇਕ ਕੁਲਵੰਤ ਸਿੰਘ ਨੇ ਅੱਜ ਇੱਥੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬੇ ਵਿੱਚ ਖਿਡਾਰੀਆਂ ਲਈ ਪੂਰੀ ਤਰ੍ਹਾਂ ਸਾਜਗਾਰ ਮਾਹੌਲ ਤਿਆਰ ਕੀਤਾ ਗਿਆ ਹੈ। ਖਿਡਾਰੀਆਂ ਨੂੰ ਹੁਣ ਸਾਰੇ ਲੋੜੀਂਦੇ ਸਾਧਨ ਅਤੇ ਮਾਰਗਦਰਸ਼ਨ ਇੱਕ ਹੀ ਛੱਤ ਹੇਠ ਉਪਲਬਧ ਹੋਣ ਕਾਰਨ ਉਹ ਖੇਡ ਮੈਦਾਨਾਂ…

Read more