Breaking News
Smart Media Dashmesh Insurance Point

Author: punjabidunia.com

ਪੰਜਾਬ ਸਕੱਤਰੇਤ ਰਿਟਾਇਰਡ ਅਫਸਰ ਐਸੋਸੀਏਸ਼ਨ ਦੀ ਮੀਟਿੰਗ 27 ਨੂੰ

ਐਸ.ਏ.ਐਸ. ਨਗਰ, 24 ਸਤੰਬਰ (ਮਨਜੀਤ ਸਿੰਘ ਚਾਨਾ): ਪੰਜਾਬ ਸਕੱਤਰੇਤ ਸਰਵਿਸਿਜ਼ (ਰਿਟਾਇਰਡ ਅਫਸਰਜ਼) ਐਸੋਸੀਏਸ਼ਨ ਦੀ ਜਨਰਲ ਬਾਡੀ ਦੀ ਮੀਟਿੰਗ 27 ਸਤੰਬਰ ਨੂੰ ਚੰਡੀਗੜ੍ਹ ਵਿੱਚ ਹੋਵੇਗੀ। ਇਹ ਜਾਣਕਾਰੀ ਐਸੋਸੀਏਸ਼ਨ ਦੇ ਪ੍ਰਧਾਨ ਸ਼ਿਆਮ ਲਾਲ ਸ਼ਰਮਾ ਨੇ ਦਿੱਤੀ। ਮੀਟਿੰਗ ਦੌਰਾਨ ਪੈਨਸ਼ਨਰਾਂ ਦੀਆਂ ਵੱਖ-ਵੱਖ ਮੰਗਾਂ ਸਬੰਧੀ ਵਿਚਾਰ-ਵਟਾਂਦਰਾ ਕੀਤਾ ਜਾਵੇਗਾ। ਸ਼ਿਆਮ ਲਾਲ ਸ਼ਰਮਾ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਪੰਜਾਬ…

Read more

ਵਿੱਤ ਮੰਤਰੀ ਚੀਮਾ ਵੱਲੋਂ ਏਮਜ਼ ਮੋਹਾਲੀ ’ਚ ਜੂਨੀਅਰ ਰੈਜ਼ੀਡੈਂਟ ਦੀਆਂ 110 ਨਵੀਆਂ ਅਸਾਮੀਆਂ ਮਨਜ਼ੂਰ

ਕੁੱਲ ਗਿਣਤੀ 97 ਤੋਂ ਵਧ ਕੇ 207 ਹੋਈ; ਪੋਸਟ-ਗ੍ਰੈਜੂਏਟ ਕੋਰਸਾਂ ਦੇ ਵਿਸਥਾਰ ਨਾਲ ਵਧੀ ਲੋੜ ਚੰਡੀਗੜ੍ਹ, 24 ਸਤੰਬਰ, ਪੰਜਾਬੀ ਦੁਨੀਆ ਬਿਊਰੋ : ਪੰਜਾਬ ਸਰਕਾਰ ਨੇ ਡਾ. ਬੀ.ਆਰ. ਅੰਬੇਡਕਰ ਸਟੇਟ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਿਜ਼ (ਏਮਜ਼), ਐਸਏਐਸ ਨਗਰ ਵਿੱਚ ਜੂਨੀਅਰ ਰੈਜ਼ੀਡੈਂਟ (ਜੇਆਰ) ਡਾਕਟਰਾਂ ਦੀਆਂ 110 ਨਵੀਆਂ ਅਸਾਮੀਆਂ ਸਿਰਜਣ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਸ ਨਾਲ ਸੰਸਥਾ ਵਿੱਚ…

Read more