ਆਰ.ਟੀ.ਓ. ਮੋਹਾਲੀ ਵਲੋਂ ਟ੍ਰੈਫ਼ਿਕ ਤੇ ਟਰਾਂਸਪੋਰਟ ਨਿਯਮਾਂ ਦੀ ਉਲੰਘਣਾ ਕਰਨ ਵਾਲੇ 12 ਵਾਹਨਾਂ ਦੇ 6 ਲੱਖ ਦੇ ਚਲਾਨ ਕੀਤੇ ਸਾਹਿਬਜ਼ਾਦਾ ਅਜੀਤ ਸਿੰਘ ਨਗਰ, 14 ਜੂਨ, ਪੰਜਾਬੀ ਦੁਨੀਆ ਬਿਊਰੋ: ਸੜਕ ਸੁਰੱਖਿਆ ਅਤੇ ਟਰਾਂਸਪੋਰਟ ਨਿਯਮਾਂ ਦੀ ਪਾਲਣਾ ਯਕੀਨੀ ਬਣਾਉਣ ਲਈ ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੋਹਾਲੀ) ਦੇ ਖੇਤਰੀ ਟ੍ਰਾਂਸਪੋਰਟ ਦਫ਼ਤਰ ਵਲੋਂ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਗਈ। ਇਸ ਦੌਰਾਨ 12…
ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕੀਤਾ ਸਵਾਗਤ ਚੰਡੀਗੜ੍ਹ, 14 ਜੂਨ, ਪੰਜਾਬੀ ਦੁਨੀਆ ਬਿਊਰੋ : ਸੀਨੀਅਰ ਆਗੂ ਸਿਕੰਦਰ ਸਿੰਘ ਮਲੂਕਾ ਅੱਜ ਮੁੜ ਸ਼੍ਰੋਮਣੀ ਅਕਾਲੀ ਦਲ ‘ਚ ਸ਼ਾਮਲ ਹੋ ਗਏ ਹਨ। ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਉਨ੍ਹਾਂ ਦਾ ਸਵਾਗਤ ਕਰਦਿਆਂ ਇਕ ਤਸਵੀਰ ਸਾਂਝੀ ਕੀਤੀ ਤੇ ਲਿਖਿਆ ਕਿ “ਮੈਨੂੰ ਟਕਸਾਲੀ ਅਕਾਲੀ ਆਗੂ ਸਿਕੰਦਰ ਸਿੰਘ ਮਲੂਕਾ ਦੀ…
© 2025 Punjabidunia. All rights reserved. | Powered by WordPress | Theme by TheBootstrapThemes