ਬੋਰਡ ਚੇਅਰਮੈਨ ਨੇ ਆਮ ਜਨਤਾ ਨੂੰ ਅਜਿਹੀਆਂ ਗੁੰਮਰਾਹਕੁੰਨ ਅਫਵਾਹਾਂ ਤੋਂ ਕੀਤਾ ਸੁਚੇਤ ਐੱਸ.ਏ.ਐੱਸ. ਨਗਰ, 13 ਜੂਨ, ਪੰਜਾਬੀ ਦੁਨੀਆ ਬਿਊਰੋ: ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਆਮ ਜਨਤਾ ਨੂੰ ਸੂਚਿਤ ਕੀਤਾ ਜਾਂਦਾ ਹੈ ਕਿ ਹਾਲ ਹੀ ਵਿੱਚ ਸੋਸ਼ਲ ਮੀਡੀਆ ‘ਤੇ ਇੱਕ ਫਰਜ਼ੀ ਭਰਤੀ ਨੋਟਿਸ ਪ੍ਰਕਾਸ਼ਿਤ ਕੀਤਾ ਜਾ ਰਿਹਾ ਹੈ। ਇਹ ਜਾਅਲੀ ਨੋਟਿਸ Facebook ਪੇਜ “Job Alerts by…
ਥਾਈਲੈਂਡ, 13 ਜੂਨ, ਪੰਜਾਬੀ ਦੁਨੀਆ ਬਿਊਰੋ : ਥਾਈਲੈਂਡ ਦੇ ਫੁਕੇਟ ਹਵਾਈ ਅੱਡੇ ਤੋਂ ਸ਼ੁੱਕਰਵਾਰ ਨੂੰ ਦਿੱਲੀ ਜਾ ਰਹੀ ਏਅਰ ਇੰਡੀਆ ਦੀ ਇੱਕ ਫਲਾਈਟ ਏਆਈ 379, ਜਿਸ ਵਿਚ ਕੁੱਲ 156 ਯਾਤਰੀ ਸਵਾਰ ਸਨ, ਵਿਚ ਇਕ ਯਾਤਰੀ ਨੂੰ ਬੰਬ ਦੀ ਧਮਕੀ ਮਿਲਣ ਤੋਂ ਬਾਅਦ ਐਮਰਜੈਂਸੀ ਲੈਂਡਿੰਗ ਕਰਨੀ ਪਈ। ਥਾਈਲੈਂਡ ਦੇ ਹਵਾਈ ਅੱਡੇ ਦੇ ਇੱਕ ਅਧਿਕਾਰੀ ਮੁਤਾਬਕ ਐਮਰਜੈਂਸੀ…
© 2025 Punjabidunia. All rights reserved. | Powered by WordPress | Theme by TheBootstrapThemes