Breaking News
Dashmesh GS Electricals Verka Smart Media Insurance Point Tav Prasad

Author: punjabidunia.com

ਨਾਮਜ਼ਦਗੀ ਪੱਤਰਾਂ ਦੀ ਪੜਤਾਲ ਤੋਂ ਬਾਅਦ 15  ਨਾਮਜ਼ਦਗੀਆਂ ਸਹੀ ਪਾਈਆਂ : ਸਿਬਿਨ ਸੀ

ਚੰਡੀਗੜ੍ਹ, 3 ਜੂਨ, ਪੰਜਾਬੀ ਦੁਨੀਆ ਬਿਊਰੋ: ਪੰਜਾਬ ਵਿਧਾਨ ਸਭਾ ਦੀ 64-ਲੁਧਿਆਣਾ ਪੱਛਮੀ ਸੀਟ ਲਈ ਨਾਮਜ਼ਦਗੀ ਪੱਤਰਾਂ ਦੀ ਪੜਤਾਲ ਤੋਂ ਬਾਅਦ ਕੁੱਲ 15 ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰ ਸਹੀ ਪਾਏ ਗਏ ਹਨ। ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਕਿ 64-ਲੁਧਿਆਣਾ ਪੱਛਮੀ ਸੀਟ ਲਈ 26 ਮਈ ਤੋਂ 2 ਜੂਨ ਤੱਕ ਕੁੱਲ 22 ਉਮੀਦਵਾਰਾਂ ਵੱਲੋਂ ਨਾਮਜ਼ਦਗੀਆਂ…

Read more

ਖੇਡ ਸਮਾਗਮ ‘ਪੰਜਾ ਪੰਜਾਬ ਦਾ’ ਆਰਬੀਯੂ ਵਿਖੇ ਆਯੋਜਨ

ਮੋਹਾਲੀ, 3 ਜੂਨ, ਪੰਜਾਬੀ ਦੁਨੀਆ ਬਿਊਰੋ: ਰਿਆਤ ਬਾਹਰਾ ਯੂਨੀਵਰਸਿਟੀ ਵਿਖੇ ਖੇਡ ਪ੍ਰੋਗਰਾਮ, ਪੰਜਾ ਪੰਜਾਬ ਦਾ, ਦਾ ਆਯੋਜਨ ਕੀਤਾ ਗਿਆ ਜਿਸ ਵਿੱਚ ਅਬਧੇਸ਼ ਨੇ 50 ਕਿਲੋਗ੍ਰਾਮ ਲੜਕਿਆਂ ਦੇ ਵਰਗ ਵਿੱਚ ਸੋਨ ਤਗਮਾ ਜਿੱਤਿਆ ਜਦੋਂ ਕਿ ਨੰਦਿਨੀ ਨੇ 50 ਕਿਲੋਗ੍ਰਾਮ ਲੜਕੀਆਂ ਦੇ ਵਰਗ ਵਿੱਚ ਸੋਨ ਤਗਮਾ ਜਿੱਤਿਆ। ਡਾਇਰੈਕਟਰ ਸਪੋਰਟਸ ਡਾ. ਮਹੇਸ਼ ਜੇਟਲੀ ਨੇ ਕਿਹਾ ਕਿ ਰਿਆਤ ਬਾਹਰਾ…

Read more