ਆਪ੍ਰੇਸ਼ਨ ਸਿੰਦੂਰ ਦੌਰਾਨ ਤੁਰਕੀ ਤੇ ਅਜ਼ਰਬਾਇਜ਼ਾਨ ਵੱਲੋਂ ਪਾਕਿਸਤਾਨ ਦੇ ਹੱਕ ਵਿਚ ਭੁਗਤਣ ‘ਤੇ ਲਿਆ ਸਖ਼ਤ ਫੈਸਲਾ ਅੱਤਵਾਦ ਨੂੰ ਸ਼ਹਿ ਦੇਣ ਵਾਲੇ ਪਾਕਿਸਤਾਨ ਦੀ ਮਦਦ ਕਰਨ ਵਾਲੇ ਦੇਸ਼ਾਂ ਨਾਲ ਗਠਜੋੜ ਮਨਜ਼ੂਰ ਨਹੀਂ : ਚਾਂਸਲਰ ਸਤਨਾਮ ਸੰਧੂ ਮੋਹਾਲੀ, 17 ਮਈ, ਅਮਨਦੀਪ ਸਿੰਘ : ਸੰਸਦ ਮੈਂਬਰ (ਰਾਜ ਸਭਾ) ਅਤੇ ਚੰਡੀਗੜ੍ਹ ਯੂਨੀਵਰਸਿਟੀ ਦੇ ਚਾਂਸਲਰ ਸ. ਸਤਨਾਮ ਸਿੰਘ ਸੰਧੂ ਨੇ…
ਚੰਡੀਗੜ੍ਹ, 17 ਮਈ, ਅਮਨਦੀਪ ਸਿੰਘ : ਸ੍ਰੀ ਗੁਰੂ ਗ੍ਰੰਥ ਸਾਹਿਬ ਭਵਨ ਚੰਡੀਗੜ੍ਹ ਦੇ ਕੈਂਪਸ ਵਿੱਚ ਮਨੁੱਖੀ ਅਧਿਕਾਰਾਂ ਲਈ ਲੜਨ ਵਾਲੇ ਪੰਜਾਬ ਭਰ ’ਤੋਂ ਇਕੱਤਰ ਹੋਏ ਦੋ ਦਰਜ਼ਨ ਤੋਂ ਵਧੇਰੇ ਕਾਰਕੁੰਨਾਂ ਵੱਲੋਂ ਜਸਟਿਸ ਰਣਜੀਤ ਸਿੰਘ ਦੀ ਅਗਵਾਈ ਹੇਠ ਜਸਟਿਸ ਅਜੀਤ ਸਿੰਘ ਬੈਂਸ ਵੱਲੋਂ ਬਣਾਏ ਗਏ ਪੰਜਾਬ ਮਨੁੱਖੀ ਅਧਿਕਾਰ ਸੰਗਠਨ ਦਾ ਪੁਨਰਗਠਨ ਕਰਨ ਦਾ ਫੈਸਲਾ ਕੀਤਾ ਗਿਆ। ਮੀਟਿੰਗ…
© 2025 Punjabidunia. All rights reserved. | Powered by WordPress | Theme by TheBootstrapThemes