ਮੋਹਾਲੀ, 24 ਅਪ੍ਰੈਲ, ਪੰਜਾਬੀ ਦੁਨੀਆ ਬਿਊਰੋ: ਸੂਬੇ ਦੇ ਸਰਕਾਰੀ ਸਕੂਲਾਂ ਦੇ 260 ਵਿਦਿਆਰਥੀਆਂ ਨੇ ਜੇਈਈ (ਮੈਂਨਜ) ਪ੍ਰੀਖਿਆ ਪਾਸ ਕੀਤੀ ਹੈ। ਇਹ ਸਰਕਾਰੀ ਸਕੂਲਾਂ ਸਿੱਖਿਆ ਸੁਧਾਰ ਦੀ ਗਵਾਹੀ ਭਰਦੀ ਹੈ। ਇਹ ਪ੍ਰਗਟਾਵਾ ਕਰਦਿਆ ਗੌਰਮਿੰਟ ਸਕੂਲ ਲੈਕਚਰਾਰ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਸੰਜੀਵ ਕੁਮਾਰ ਨੇ ਦੱਸਿਆ ਕਿ ਲੈਕਚਰਾਰ ਵਰਗ ਸੀਨੀਅਰ ਸੈਕੰਡਰੀ ਸਕੂਲਾਂ ਦੀ ਰੀੜ੍ਹ ਦੀ ਹੱਡੀ ਵਾਂਗ…
AMRIT VELE DA HUKAMNAMA SRI DARBAR SAHIB, SRI AMRITSAR, ANG 804, 24-04-2025 ਬਿਲਾਵਲੁ ਮਹਲਾ ੫ ॥ ਮਾਤ ਪਿਤਾ ਸੁਤ ਸਾਥਿ ਨ ਮਾਇਆ ॥ ਸਾਧਸੰਗਿ ਸਭੁ ਦੂਖੁ ਮਿਟਾਇਆ ॥੧॥ ਰਵਿ ਰਹਿਆ ਪ੍ਰਭੁ ਸਭ ਮਹਿ ਆਪੇ ॥ ਹਰਿ ਜਪੁ ਰਸਨਾ ਦੁਖੁ ਨ ਵਿਆਪੇ ॥੧॥ ਰਹਾਉ ॥ ਤਿਖਾ ਭੂਖ ਬਹੁ ਤਪਤਿ ਵਿਆਪਿਆ ॥ ਸੀਤਲ ਭਏ ਹਰਿ ਹਰਿ ਜਸੁ…
© 2025 Punjabidunia. All rights reserved. | Powered by WordPress | Theme by TheBootstrapThemes