Breaking News

ਈਡੀ ਵਲੋਂ ‘ਆਪ’ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਗ੍ਰਿਫਤਾਰ

ਨਵੀਂ ਦਿੱਲੀ, 21 ਮਾਰਚ, ਪੰਜਾਬੀ ਦੁਨੀਆ ਬਿਊਰੋ: ਇਨਫੋਰਸਮੈਂਟ ਡਾਇਰੈਕਟੋਰੇਟ ਨੇ ਆਖਰਕਾਰ ਅੱਜ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਦਿੱਲੀ ਸ਼ਰਾਬ ਨੀਤੀ ਮਾਮਲੇ ਵਿੱਚ ਗ੍ਰਿਫ਼ਤਾਰ ਕਰ ਲਿਆ ਹੈ। ਈਡੀ ਦੀ ਟੀਮ 10ਵਾਂ ਸੰਮਨ ਅਤੇ ਸਰਚ ਵਾਰੰਟ ਲੈ ਕੇ ਵੀਰਵਾਰ ਸ਼ਾਮੀਂ 7 ਵਜੇ ਕੇਜਰੀਵਾਲ ਦੀ ਰਿਹਾਇਸ਼ ‘ਤੇ ਪਹੁੰਚੀ ਸੀ। ਜਾਂਚ ਏਜੰਸੀ ਵਲੋਂ ਲਗਾਤਾਰ ਦੋ ਘੰਟੇ ਦੀ…

Read More

ਪੰਜਾਬ ਵਿੱਚ 5004 ਵੋਟਰਾਂ ਦੀ ਉਮਰ 100 ਤੋਂ 119 ਸਾਲ ਦਰਮਿਆਨ

* 205 ਵੋਟਰਾਂ ਦੀ ਉਮਰ 120 ਸਾਲ ਤੋਂ ਜ਼ਿਆਦਾ : ਮੁੱਖ ਚੋਣ ਅਧਿਕਾਰੀ * 85 ਸਾਲ ਤੋਂ ਵੱਧ ਉਮਰ ਵਾਲੇ ਵੋਟਰ ਆਪਣੇ ਘਰ ਤੋਂ ਹੀ ਵੋਟ ਪਾ ਸਕਣਗੇ ਚੰਡੀਗੜ੍ਹ, 21 ਮਾਰਚ, ਪੰਜਾਬੀ ਦੁਨੀਆ ਬਿਊਰੋ:   ਪੰਜਾਬ ਵਿੱਚ 100 ਤੋਂ 119 ਸਾਲ ਦੀ ਉਮਰ ਤੱਕ ਦੇ 5004 ਵੋਟਰ ਹਨ ਜਦਕਿ 205 ਵੋਟਰਾਂ ਦੀ ਉਮਰ 120 ਸਾਲ ਤੋਂ…

Read More