Breaking News

ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਰਾਜ ਪੱਧਰ ਤੇ ਕੰਟਰੋਲ ਰੂਮ ਸਥਾਪਤ

ਐਸ.ਏ.ਐਸ.ਨਗਰ, 21 ਮਾਰਚ, ਪੰਜਾਬੀ ਦੁਨੀਆ ਬਿਊਰੋ :ਲੋਕ ਸਭਾ ਚੋਣਾਂ-2024 ਦੇ ਮੱਦੇਨਜ਼ਰ ਚੋਣਾਂ ਨਾਲ ਸਬੰਧਿਤ ਕਿਸੇ ਵੀ ਤਰ੍ਹਾਂ ਦੀ ਜਾਣਕਾਰੀ ਦੇਣ ਜਾਂ ਸ਼ਿਕਾਇਤ ਦਰਜ ਕਰਵਾਉਣ ਜਿਵੇਂ ਕਿ ਕਾਲਾ ਧਨ, ਹਵਾਲਾ ਰਾਸ਼ੀ, ਨਗਦੀ, ਸੋਨੇ ਜਾਂ ਚਾਂਦੀ ਦੇ ਬਿਸਕੁਟ ਆਦਿ ਲਈ ਸੂਬਾਈ ਹੈੱਡ-ਕੁਆਰਟਰ ਵਿਖੇ ਬੀ ਪੀ ਯੂ ਆਫ਼ਿਸ, ਚੰਡੀਗੜ੍ਹ (ਕਮਰਾ ਨੰਬਰ ਜੀ-02, ਗਰਾਊਂਡ ਫਲੋਰ, ਆਯਕਰ ਭਵਨ, ਸੈਕਟਰ 17…

Read More

ਚੋਣ ਕਮਿਸ਼ਨ ਵੱਲੋਂ ਜਲੰਧਰ ਦੇ ਨਵੇਂ ਡਿਪਟੀ ਕਮਿਸ਼ਨਰ ਦੀ ਤੈਨਾਤੀ

ਚੰਡੀਗੜ੍ਹ, 21 ਮਾਰਚ, ਪੰਜਾਬੀ ਦੁਨੀਆ ਬਿਊਰੋ:  ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਹੈ ਕਿ ਭਾਰਤੀ ਚੋਣ ਕਮਿਸ਼ਨ ਨੇ ਗੁਰਦਾਸਪੁਰ ਦੇ ਡਿਪਟੀ ਕਮਿਸ਼ਨਰ ਹਿਮਾਂਸ਼ੂ ਅਗਰਵਾਲ ਨੂੰ ਜਲੰਧਰ ਦਾ ਡਿਪਟੀ ਕਮਿਸ਼ਨਰ ਨਿਯੁਕਤ ਕੀਤਾ ਹੈ। ਜਦਕਿ ਗੁਰਦਾਸਪੁਰ ਦਾ ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਨੂੰ ਲਗਾਇਆ ਗਿਆ ਹੈ।  ਉਨ੍ਹਾਂ ਅੱਗੇ ਦੱਸਿਆ ਕਿ ਜਗਦਲੇ ਨੀਲਾਂਬਰੀ ਵਿਜੇ ਨੂੰ ਰੋਪੜ…

Read More