ਐਸ.ਏ.ਐਸ. ਨਗਰ, 19 ਮਾਰਚ, ਪੰਜਾਬੀ ਦੁਨੀਆ ਬਿਊਰੋ : ਰਿਆਤ ਬਾਹਰਾ ਯੂਨੀਵਰਸਿਟੀ ਨੇ ਐਨੀਮੇਸ਼ਨ ਅਤੇ ਡਿਜ਼ਾਈਨ ਵਿੱਚ ਏਆਈ-ਸਮਰਥਿਤ ਰਸਮੀ ਡਿਗਰੀ ਪ੍ਰੋਗਰਾਮਾਂ ਦੀ ਸ਼ੁਰੂਆਤ ਦੀ ਅਗਵਾਈ ਨਾਲ ਦੇਸ਼ ਵਿੱਚ ਅਜਿਹਾ ਕਰਨ ਵਾਲੀ ਪਹਿਲੀ ਸੰਸਥਾ ਵਜੋਂ ਇੱਕ ਇਤਿਹਾਸਕ ਮੀਲ ਪੱਥਰ ਸਥਾਪਿਤ ਕੀਤਾ ਹੈ।ਇਹ ਜਾਣਕਾਰੀ ਦਿੰਦੇ ਹੋਏ ਰਿਆਤ ਬਾਹਰਾ ਯੂਨੀਵਰਸਿਟੀ ਦੇ ਚਾਂਸਲਰ ਗੁਰਵਿੰਦਰ ਸਿੰਘ ਬਾਹਰਾ ਨੇ ਕਿਹਾ ਕਿ ਐਨੀਮੇਸ਼ਨ,…
ਐਸ.ਏ.ਐਸ. ਨਗਰ, 19 ਮਾਰਚ, ਪੰਜਾਬੀ ਦੁਨੀਆ ਬਿਊਰੋ : ਸਾਂਝੇ ਯਤਨਾਂ ਸਦਕਾ ਲਾਇਨਜ਼ ਕਲੱਬ ਮੋਹਾਲੀ ਦੇ ਪ੍ਰਧਾਨ ਲਾਇਨ ਅਮਨਦੀਪ ਸਿੰਘ ਗੁਲਾਟੀ ਅਤੇ ਸਰਕਾਰੀ ਹਸਪਤਾਲ ਦੇ ਐਸ.ਐਮ.ਓ. ਡਾ.ਐਚ.ਐਸ.ਚੀਮਾ ਅਤੇ ਡਾ.ਵਿਜੇ ਭਗਤ ਦੀ ਦੇਖ-ਰੇਖ ਹੇਠ ਦੰਦਾਂ ਦਾ ਚੈਕਅੱਪ ਕੈਂਪ ਸਰਕਾਰੀ ਪ੍ਰਾਇਮਰੀ ਸਕੂਲ, ਫੇਜ਼-3ਬੀ2 ਵਿਖੇ ਲਗਾਇਆ ਗਿਆ। ਕੈਂਪ ਵਿੱਚ 150 ਦੇ ਕਰੀਬ ਬੱਚਿਆਂ ਦੇ ਦੰਦਾਂ ਦਾ ਚੈਕਅਪ ਕੀਤਾ ਗਿਆ।…