ਐਸ.ਏ.ਐਸ. ਨਗਰ, 12 ਮਾਰਚ, ਪੰਜਾਬੀ ਦੁਨੀਆ ਬਿਊਰੋ: ਰਿਆਤ ਬਾਹਰਾ ਯੂਨੀਵਰਸਿਟੀ ਦੇ ਸਕੂਲ ਆਫ਼ ਮੈਨੇਜਮੈਂਟ ਸਟੱਡੀਜ਼ ਵੱਲੋਂ ਮੇਸ਼ਾਨ ਫਾਊਂਡੇਸ਼ਨ ਦੇ ਸਹਿਯੋਗ ਨਾਲ ਮਾਹਵਾਰੀ ਦੀ ਸਫਾਈ ’ਤੇ ਇੱਕ ਜਾਗਰੂਕਤਾ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ, ਜਿਸ ਦੌਰਾਨ ਆਰ ਜੇ ਮਾਨਵ, ਅਦਾਕਾਰ, ਮਾਡਲ, ਐਂਕਰ, ਕਹਾਣੀ ਅਤੇ ਸਕਰੀਨਪਲੇ ਲੇਖਕ ਨੇ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕੀਤੀ।ਮੇਸ਼ਾਨ ਜੈਨ ਜ਼ੈੈਡ ਦਾ ਇੱਕ ਸਮਾਜਿਕ…
* ਜ਼ਿਲ੍ਹੇ ਦੀਆਂ ਸਰਕਾਰੀ ਸਿਹਤ ਸੰਸਥਾਵਾਂ ਵਿਚ ਵਿਸ਼ਵ ਗਲੋਕੋਮਾ ਹਫ਼ਤਾ ਜਾਰੀ ਸਾਹਿਬਜ਼ਾਦਾ ਅਜੀਤ ਸਿੰਘ ਨਗਰ, 12 ਮਾਰਚ (ਮਨਜੀਤ ਸਿੰਘ ਚਾਨਾ) : ਵਿਸ਼ਵ ਗਲੋਕੋਮਾ (ਕਾਲਾ ਮੋਤੀਆ) ਹਫ਼ਤੇ ਦੌਰਾਨ ਜ਼ਿਲ੍ਹੇ ਦੀਆਂ ਸਰਕਾਰੀ ਸਿਹਤ ਸੰਸਥਾਵਾਂ ਵਿਚ ਜਿਥੇ ਜਾਂਚ ਅਤੇ ਇਲਾਜ ਕੈਂਪ ਚੱਲ ਰਹੇ ਹਨ, ਉਥੇ ਲੋਕਾਂ ਨੂੰ ਜਾਗਰੂਕ ਵੀ ਕੀਤਾ ਜਾ ਰਿਹਾ ਹੈ। ਇਹ ਜਾਣਕਾਰੀ ਦਿੰਦਿਆਂ ਕਾਰਜਕਾਰੀ ਸਿਵਲ ਸਰਜਨ…