Your blog category
ਚੰਡੀਗੜ੍ਹ, 20 ਨਵੰਬਰ, ਮਨਜੀਤ ਸਿੰਘ ਚਾਨਾ: ਪੰਜਾਬ ਵਿੱਚ ਸਾਲ 2027 ਦੌਰਾਨ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਆਜ਼ਾਦ, ਨਿਰਪੱਖ, ਪਾਰਦਰਸ਼ੀ ਅਤੇ ਸ਼ਾਂਤੀਪੂਰਨ ਢੰਗ ਨਾਲ ਨੇਪਰੇ ਚਾੜ੍ਹਨ ਲਈ ਸੁਰੱਖਿਆ ਪ੍ਰਬੰਧਾਂ ਨੂੰ ਮਜ਼ਬੂਤ ਕਰਨ ਵਾਸਤੇ ਅੱਜ ਪੰਜਾਬ ਪੁਲਿਸ ਹੈੱਡਕੁਆਰਟਰ ਵਿਖੇ ਉੱਚ-ਪੱਧਰੀ ਅੰਤਰ-ਰਾਜੀ ਤਾਲਮੇਲ ਮੀਟਿੰਗ ਕੀਤੀ ਗਈ। ਮੀਟਿੰਗ ਦੀ ਸਾਂਝੇ ਤੌਰ ’ਤੇ ਪ੍ਰਧਾਨਗੀ ਸਪੈਸ਼ਲ ਡੀ.ਜੀ.ਪੀ. (ਕਾਨੂੰਨ ਤੇ ਵਿਵਸਥਾ)…
ਮੀਟ ਐਂਡ ਗ੍ਰੀਟ ਪ੍ਰੋਗਰਾਮ ਦੌਰਾਨ ਉਦਯੋਗ, ਸਮਾਜ ਅਤੇ ਭਾਈਚਾਰੇ ਦੇ ਵਿਕਾਸ ਬਾਰੇ ਹੋਈ ਵਿਚਾਰ-ਚਰਚਾ ਚੰਡੀਗੜ੍ਹ, 20 ਨਵੰਬਰ, ਮਨਜੀਤ ਸਿੰਘ ਚਾਨਾ: ਰਾਮਗੜ੍ਹੀਆ ਸਭਾ ਚੰਡੀਗੜ੍ਹ ਵੱਲੋਂ ਸ਼ੁੱਕਰਵਾਰ ਨੂੰ ਸੈਕਟਰ-27 ਸਥਿਤ ਰਾਮਗੜ੍ਹੀਆ ਭਵਨ ਵਿਖੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨਾਲ ਮੀਟ ਐਂਡ ਗ੍ਰੀਟ ਪ੍ਰੋਗਰਾਮ ਕਰਵਾਇਆ ਗਿਆ। ਇਸ ਮੌਕੇ ਪੰਜਾਬ ਦੇ ਵੱਖ-ਵੱਖ ਸ਼ਹਿਰਾਂ ਤੋਂ ਪਹੁੰਚੇ…
© 2025 Punjabidunia. All rights reserved. | Powered by WordPress | Theme by TheBootstrapThemes