Your blog category
ਮੋਹਾਲੀ, 14 ਅਕਤੂਬਰ, ਅਮਨਦੀਪ ਸਿੰਘ : ਪੰਜਾਬ ਰਾਜ ਪੈਨਸ਼ਨਰਜ਼ ਮਹਾਂ ਸੰਘ, ਪੰਜਾਬ ਵੱਲੋਂ 17 ਅਕਤੂਬਰ 2025 ਨੂੰ ਪੈਨਸ਼ਨਰਜ਼ ਦੀਆਂ ਹੱਕੀ ਮੰਗਾਂ ਲਈ ਮੁੱਖ ਮੰਤਰੀ ਦੀ ਕੋਠੀ ਵੱਲ ਜੋ ਮਾਰਚ ਕਰਨ ਦਾ ਐਲਾਨ ਕੀਤਾ ਹੈ, ਪੰਜਾਬ ਸਕੂਲ ਸਿੱਖਿਆ ਬੋਰਡ ਰਿਟਾਇਰੀਜ਼ ਐਸੋਸੀਏਸ਼ਨ ਵੱਲੋਂ ਉਸ ਮਾਰਚ ਵਿਚ ਹੁੰਮ-ਹੁਮਾ ਕੇ ਸ਼ਮੂਲੀਅਤ ਕਰਨ ਦਾ ਫੈਸਲਾ ਕੀਤਾ ਹੈ। ਬਦਲਾਅ ਵਾਲੀ ਸਰਕਾਰ…
ਅਰਜਨਟੀਨਾ ਦੇ ਵਫ਼ਦ ਨੇ ਮੁੱਖ ਮੰਤਰੀ ਨਾਲ ਕੀਤੀ ਮੁਲਾਕਾਤ, ਆਧੁਨਿਕ ਖੇਤੀਬਾੜੀ ਜੁਗਤਾਂ ਵਿੱਚ ਦਿਖਾਈ ਰੁਚੀ ਚੰਡੀਗੜ੍ਹ, 13 ਅਕਤੂਬਰ, ਪੰਜਾਬੀ ਦੁਨੀਆ ਬਿਊਰੋ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਖੇਤੀਬਾੜੀ ਨੂੰ ਲਾਹੇਵੰਦ ਧੰਦਾ ਬਣਾਉਣ ਲਈ ਪੰਜਾਬ ਤੇ ਅਰਜਨਟੀਨਾ ਵਿਚਾਲੇ ਆਪਸੀ ਸਹਿਯੋਗ ਵਧਾਉਣ ਦੀ ਵਕਾਲਤ ਕੀਤੀ। ਅਰਜਨਟੀਨਾ ਦੇ ਸੈਂਟਰੋ ਐਗਰੋਟੈਕਨੀਕੋ ਰੀਜਨਲ ਦੇ ਵਫ਼ਦ ਨਾਲ ਗੱਲਬਾਤ ਦੌਰਾਨ…
© 2025 Punjabidunia. All rights reserved. | Powered by WordPress | Theme by TheBootstrapThemes