Your blog category
ਚੰਡੀਗੜ੍ਹ, 6 ਅਕਤੂਬਰ, ਪੰਜਾਬੀ ਦੁਨੀਆ ਬਿਊਰੋ : ਭਾਰਤੀ ਚੋਣ ਕਮਿਸ਼ਨ ਨੇ 1 ਜੁਲਾਈ, 2025 ਨੂੰ ਸ੍ਰੀ ਸੰਜੀਵ ਅਰੋੜਾ ਦੇ ਅਸਤੀਫ਼ੇ ਉਪਰੰਤ ਖਾਲੀ ਹੋਈ ਸੀਟ ਲਈ ਪੰਜਾਬ ਤੋਂ ਰਾਜ ਸਭਾ ਦੀ ਜ਼ਿਮਨੀ ਚੋਣ ਲਈ ਸ਼ਡਿਊਲ ਨੋਟੀਫਾਈ ਕਰ ਦਿੱਤਾ ਹੈ। ਇਸ ਖਾਲੀ ਸੀਟ ਦੀ ਮਿਆਦ 9 ਅਪ੍ਰੈਲ, 2028 ਤੱਕ ਹੈ। ਚੋਣ ਕਮਿਸ਼ਨ ਦੁਆਰਾ 6 ਅਕਤੂਬਰ, 2025 ਨੂੰ…
ਚੰਡੀਗੜ੍ਹ, 5 ਅਕਤੂਬਰ, ਪੰਜਾਬੀ ਦੁਨੀਆ ਬਿਊਰੋ: ਮਿਲਕਫੈੱਡ, ਪੰਜਾਬ ਦੇ ਚੇਅਰਮੈਨ, ਨਰਿੰਦਰ ਸਿੰਘ ਸ਼ੇਰਗਿੱਲ ਨੇ ਮੁੱਖ ਮੰਤਰੀ ਰਾਹਤ ਫੰਡ ਲਈ 21 ਲੱਖ ਰੁਪਏ ਦਾ ਚੈੱਕ ਸੌਂਪਿਆ। ਇਹ ਮਿਲਕਫੈੱਡ ਰਕਮ ਅਧਿਕਾਰੀਆਂ/ਕਰਮਚਾਰੀਆਂ ਵੱਲੋਂ ‘ਪੰਜਾਬ ਦੇ ਹੜ੍ਹ ਪ੍ਰਭਾਵਿਤ ਲੋਕਾਂ ਲਈ ਯੋਗਦਾਨ ਪਾਇਆ ਗਿਆ ਹੈ। ਇਸ ਮੌਕੇ ਚੇਅਰਮੈਨ ਮਿਲਕਫੈੱਡ ਸ. ਨਰਿੰਦਰ ਸਿੰਘ ਸ਼ੇਰਗਿੱਲ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਦੱਸਿਆ…
© 2025 Punjabidunia. All rights reserved. | Powered by WordPress | Theme by TheBootstrapThemes