Your blog category
ਚੰਡੀਗੜ੍ਹ, 1 ਨਵੰਬਰ, ਪੰਜਾਬੀ ਦੁਨੀਆ ਬਿਊਰੋ: ਪੰਜਾਬ ਦੀ ਸਿਆਸਤ ਵਿੱਚ ਅੱਜ ਉਸ ਸਮੇਂ ਵੱਡਾ ਸਿਆਸੀ ਭੂਚਾਲ ਆ ਗਿਆ, ਜਦੋਂ ਆਮ ਆਦਮੀ ਪਾਰਟੀ ਦੇ ਦੋ ਮੌਜੂਦਾ ਵਿਧਾਇਕਾਂ ਚੇਤਨ ਸਿੰਘ ਜੌੜਾਮਾਜਰਾ ਅਤੇ ਹਰਮੀਤ ਸਿੰਘ ਪਠਾਣਮਾਜਰਾ ਨੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫ਼ਾ ਦੇ ਦਿੱਤਾ। ਦੋਵਾਂ ਆਗੂਆਂ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟਾਂ ਰਾਹੀਂ ਅਸਤੀਫ਼ੇ ਦੀ ਜਾਣਕਾਰੀ ਸਾਂਝੀ ਕੀਤੀ।…
ਪਾਰਟੀ ਦੇ ਕੰਮਕਾਜ ਵਿੱਚ ਬਾਹਰੀ ਦਖ਼ਲਅੰਦਾਜ਼ੀ ਅਤੇ ਅੰਦਰੂਨੀ ਲੋਕਤੰਤਰ ਦੀ ਅਣਦੇਖੀ ਦੇ ਲਾਏ ਦੋਸ਼ ਪੰਥਕ ਜਥੇਬੰਦੀਆਂ ਨੂੰ ਸਿਧਾਂਤਾਂ ਦੀ ਰਾਖੀ ਲਈ ਅੱਗੇ ਆਉਣ ਦੀ ਅਪੀਲ ਚੰਡੀਗੜ੍ਹ, 31 ਅਕਤੂਬਰ, ਪੰਜਾਬੀ ਦੁਨੀਆ ਬਿਊਰੋ : ਅਕਾਲੀ ਦਲ ਵਾਰਿਸ ਪੰਜਾਬ ਦੇ ਦੀ ਪ੍ਰਿੰਸੀਪਲ ਡਰਾਫਟਿੰਗ ਕਮੇਟੀ ਨੇ ਪੰਜਾਬ ਦੇ 23 ਜ਼ਿਲ੍ਹਿਆਂ ਦਾ ਜਥੇਬੰਦਕ ਢਾਂਚਾ ਭੰਗ ਕਰਨ ਦੇ ਫ਼ੈਸਲੇ ਨੂੰ ਇਕਪਾਸੜ…
© 2025 Punjabidunia. All rights reserved. | Powered by WordPress | Theme by TheBootstrapThemes