Your blog category
ਮੋਹਾਲੀ, 9 ਜੂਨ, ਪੰਜਾਬੀ ਦੁਨੀਆ ਬਿਊਰੋ : ਨਗਰ ਨਿਗਮ ਮੋਹਾਲੀ ਦੀਆਂ ਹੋਈਆਂ ਚੋਣਾਂ ਵਿੱਚ ਆਮ ਆਦਮੀ ਪਾਰਟੀ ਨੂੰ ਬਹੁਮਤ ਮਿਲਿਆ ਸੀ। ਅੱਜ ਮੋਹਾਲੀ ਨਗਰ ਨਿਗਮ ਦੇ ਮੇਅਰ, ਸੀਨੀਅਰ ਡਿਪਟੀ ਮੇਅਰ ਅਤੇ ਡਿਪਟੀ ਮੇਅਰ ਦੀ ਚੋਣ ਕੀਤੀ ਗਈ। ਇਸ ਦੌਰਾਨ ਮੋਹਾਲੀ ਨੂੰ ਨਵਾਂ ਮਿਹਰ ਮਿਲ ਗਿਆ ਹੈ। ਸਰਬਜੀਤ ਸਿੰਘ ਸਮਾਣਾ ਨੂੰ ਮੋਹਾਲੀ ਦਾ ਮੇਅਰ ਚੁਣ ਲਿਆ…
ਸਮੂਹ ਪੰਥਕ ਧਿਰਾਂ ਨੂੰ ਇੱਕ ਮੰਚ ‘ਤੇ ਇਕੱਠੇ ਹੋਣ ਦਾ ਦਿੱਤਾ ਸੱਦਾ ਚੰਡੀਗੜ੍ਹ, 9 ਜੂਨ, ਪੰਜਾਬੀ ਦੁਨੀਆ ਬਿਊਰੋ : ਵਿਧਾਇਕ ਮਨਪ੍ਰੀਤ ਸਿੰਘ ਇਆਲੀ ਆਖਰ ਅੱਜ ਅਕਾਲੀ ਦਲ (ਵਾਰਿਸ ਪੰਜਾਬ ਦੇ) ਪਾਰਟੀ ਵਿੱਚ ਸ਼ਾਮਲ ਹੋ ਗਏ ਹਨ। ਪਾਰਟੀ ਵਿੱਚ ਸ਼ਾਮਲ ਹੋਣ ਤੋਂ ਪਹਿਲਾਂ ਉਹਨਾਂ ਨੇ ਗੁਰਦੁਆਰਾ ਸਾਹਿਬ ਥੜਾ ਸਾਹਿਬ ਪਾਤਸ਼ਾਹੀ ਛੇਵੀਂ ਵਿਖੇ ਅਰਦਾਸ ਕੀਤੀ ਅਤੇ ਇਸ…
© 2025 Punjabidunia. All rights reserved. | Powered by WordPress | Theme by TheBootstrapThemes