Your blog category
ਚੰਡੀਗੜ੍ਹ , 26 ਸਤੰਬਰ, ਪੰਜਾਬੀ ਦੁਨੀਆ ਬਿਊਰੋ :ਭਾਰਤੀ ਹਵਾਈ ਸੈਨਾ ਦੀ ਰੀੜ੍ਹ ਦੀ ਹੱਡੀ ਮੰਨਿਆ ਜਾਣ ਵਾਲਾ ਲੜਾਕੂ ਜਹਾਜ਼ ਮਿਗ-21 ਦੀ ਵਿਦਾਇਗੀ ਹੋਣ ਜਾ ਰਿਹਾ ਹੈ। ਇਸ ਲੜਾਕੂ ਜਹਾਜ਼ ਨੂੰ ਅੱਜ ਚੰਡੀਗੜ੍ਹ ਏਅਰ ਬੇਸ ‘ਤੇ ਵਿਦਾਇਗੀ ਦਿੱਤੀ ਜਾਵੇਗੀ, ਇਸ ਤੋਂ ਬਾਅਦ ਇਸ ਦੀਆਂ ਸੇਵਾਵਾਂ ਅਧਿਕਾਰਤ ਤੌਰ ਉੱਤੇ ਖ਼ਤਮ ਹੋ ਜਾਣਗੀਆਂ।ਵਿਦਾਇਗੀ ਸਮਾਰੋਹ ਵਿੱਚ, ਹਵਾਈ ਸੈਨਾ ਮੁਖੀ…
ਕਿਹਾ, ਸੂਬੇ ਵਿੱਚ ਕੀਰਤਨ ਦਰਬਾਰ, ਨਗਰ ਕੀਰਤਨ ਅਤੇ ਹੋਰ ਯਾਦਗਾਰੀ ਸਮਾਗਮ ਕਰਵਾਏ ਜਾਣਗੇ ਚੰਡੀਗੜ੍ਹ, 25 ਸਤੰਬਰ, ਪੰਜਾਬੀ ਦੁਨੀਆ ਬਿਊਰੋ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਕਰਵਾਏ ਜਾਣ ਵਾਲੇ ਰਾਜ ਪੱਧਰੀ ਯਾਦਗਾਰੀ ਸਮਾਗਮਾਂ ਲਈ ਲੋਗੋ ਜਾਰੀ ਕੀਤਾ। ਮੁੱਖ ਮੰਤਰੀ ਨੇ ਕਿਹਾ ਕਿ…
© 2025 Punjabidunia. All rights reserved. | Powered by WordPress | Theme by TheBootstrapThemes