Breaking News
Smart Media Dashmesh Insurance Point

Chandigarh

Your blog category

ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ 12ਵੀਂ ਸ਼੍ਰੇਣੀ ਦਾ ਨਤੀਜਾ ਐਲਾਨਿਆ

ਪਹਿਲੇ ਤਿੰਨੋਂ ਸਥਾਨਾਂ ਉਤੇ ਕੁੜੀਆਂ ਨੇ ਬਾਜ਼ੀ ਮਾਰੀ ਮੋਹਾਲੀ, 13 ਮਈ, ਪੰਜਾਬੀ ਦੁਨੀਆ ਬਿਊਰੋ: ਅੱਜ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ 12ਵੀਂ ਸ਼੍ਰੇਣੀ ਦੇ ਨਤੀਜੇ ਦਾ ਐਲਾਨ ਕਰ ਦਿੱਤਾ ਗਿਆ ਹੈ। ਪੰਜਾਬ ਸਕੂਲ ਸਿੱਖਿਆ ਬੋਰਡ ਦੇ ਚੇਅਰਮੈਨ ਡਾ. ਅਮਰਪਾਲ ਸਿੰਘ ਵੱਲੋਂ ਇੱਥੇ ਨਤੀਜੇ ਦਾ ਐਲਾਨ ਕੀਤਾ ਗਿਆ। 12ਵੀਂ ਕਲਾਸ ਦੇ ਪਹਿਲੇ ਤਿੰਨੋਂ ਸਥਾਨਾਂ ਉਤੇ ਕੁੜੀਆਂ ਨੇ…

Read more

RBU ਵੱਲੋਂ ਪੰਜ ਦਿਨਾਂ ਪਲੇਸਮੈਂਟ ਤਿਆਰੀ ਵਰਕਸ਼ਾਪ ਦਾ ਆਯੋਜਨ  

ਮੋਹਾਲੀ, 11 ਮਈ, ਪੰਜਾਬੀ ਦੁਨੀਆ ਬਿਊਰੋ: ਰਿਆਤ ਬਾਹਰਾ ਯੂਨੀਵਰਸਿਟੀ ਸਕੂਲ ਆਫ਼ ਐਜੂਕੇਸ਼ਨ ਐਂਡ ਸੋਸ਼ਲ ਸਾਇੰਸਿਜ਼ ਨੇ ਪੰਜਾਬ ਦੇ ਰੁਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਵਿਭਾਗ ਦੇ ਸਹਿਯੋਗ ਨਾਲ “ਏ ਰੋਡਮੈਪ ਟੂ ਪਲੇਸਮੈਂਟ ਜਰਨੀ” ਸਿਰਲੇਖ ਵਾਲੀ ਪੰਜ ਦਿਨਾਂ ਵਰਕਸ਼ਾਪ ਦਾ ਆਯੋਜਨ ਕੀਤਾ। ਇਹ ਵਰਕਸ਼ਾਪ ਚਾਂਸਲਰ ਗੁਰਵਿੰਦਰ ਸਿੰਘ ਬਾਹਰਾ ਦੇ ਵਿਜ਼ਨ ਹੇਠ ਆਯੋਜਿਤ ਕੀਤੀ ਗਈ ਸੀ ਜਿਸਦਾ…

Read more