Your blog category
ਤਿੰਨੋਂ ਪਵਿੱਤਰ ਸ਼ਹਿਰਾਂ ਦੇ ਵਿਆਪਕ ਵਿਕਾਸ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ: ਭਗਵੰਤ ਸਿੰਘ ਮਾਨ ਚੰਡੀਗੜ੍ਹ, 21 ਦਸੰਬਰ, ਪੰਜਾਬੀ ਦੁਨੀਆ ਬਿਊਰੋ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇਥੇ ਕਿਹਾ ਕਿ ਪੰਜਾਬ ਸਰਕਾਰ ਨੇ ਸਿੱਖਾਂ ਲਈ ਧਾਰਮਿਕ ਮਹੱਤਤਾ ਵਾਲੇ ਤਿੰਨ ਸ਼ਹਿਰਾਂ ਨੂੰ ਪਵਿੱਤਰ ਸ਼ਹਿਰਾਂ ਦਾ ਦਰਜਾ ਦੇਣ ਸੰਬੰਧੀ ਨੋਟੀਫਿਕੇਸ਼ਨ ਜਾਰੀ ਕਰਕੇ…
ਮੋਹਾਲੀ, 20 ਦਸੰਬਰ, ਪੰਜਾਬੀ ਦੁਨੀਆ ਬਿਊਰੋ: ਪੰਜਾਬ ਦੇ ਮਾਣਯੋਗ ਰਾਜਪਾਲ, ਸ਼੍ਰੀ ਗੁਲਾਬ ਚੰਦ ਕਟਾਰੀਆ ਜੀ ਨੇ ਚੰਡੀਗੜ੍ਹ ਗਰੁੱਪ ਆਫ਼ ਕਾਲਜਿਜ਼ (ਸੀਜੀਸੀ) ਲਾਂਡਰਾਂ ਦੇ 19ਵੇਂ ਸਾਲਾਨਾ ਕਨਵੋਕੇਸ਼ਨ ਵਿੱਚ ਮੁੱਖ ਮਹਿਮਾਨ ਵਜੋਂ ਪ੍ਰਧਾਨਗੀ ਕੀਤੀ। ਇਸ ਮੌਕੇ ਮਾਣਯੋਗ ਸ਼੍ਰੀ ਵਿਯੋਮ ਜੈਨ, ਐਮਡੀ ਅਤੇ ਗਲੋਬਲ ਬਿਜ਼ਨਸ ਹੈੱਡ, ਐਂਟਰਪ੍ਰਾਈਜ਼ ਪ੍ਰੋਡਕਟਸ ਬੀਯੂ, ਨਾਗਾਰੋ, ਸਤਨਾਮ ਸਿੰਘ ਸੰਧੂ, ਚੇਅਰਮੈਨ, ਸੀਜੀਸੀ ਲਾਂਡਰਾਂ, ਰਸ਼ਪਾਲ ਸਿੰਘ…
© 2025 Punjabidunia. All rights reserved. | Powered by WordPress | Theme by TheBootstrapThemes