Your blog category
ਚੰਡੀਗੜ੍ਹ, 21 ਸਤੰਬਰ, ਪੰਜਾਬੀ ਦੁਨੀਆ ਬਿਊਰੋ: ਪੰਜਾਬ ਦੇ ਸਾਬਕਾ ਅਕਾਲੀ ਮੰਤਰੀ ਹਰਮੇਲ ਸਿੰਘ ਟੌਹੜਾ ਦਾ ਅੱਜ ਦੇਹਾਂਤ ਹੋ ਗਿਆ। ਦੱਸਣਯੋਗ ਹੈ ਕਿ ਸ. ਹਰਮੇਲ ਸਿੰਘ ਟੌਹੜਾ, ਸ਼੍ਰੋਮਣੀ ਅਕਾਲੀ ਦਲ ਦੇ ਕੱਦਾਵਰ ਨੇਤਾ ਅਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਮਰਹੂਮ ਜਥੇਦਾਰ ਗੁਰਚਰਨ ਸਿੰਘ ਟੌਹੜਾ ਦੇ ਜਵਾਈ ਸਨ। ਸੂਤਰਾਂ ਮੁਤਾਬਕ 77 ਵਰ੍ਹਿਆਂ ਦੇ ਹਰਮੇਲ ਸਿੰਘ ਟੌਹੜਾ ਨੇ ਅੱਜ ਸ਼ਾਮ…
ਪੰਜਾਬ ਦੀਆਂ 21 ਪਾਰਟੀਆਂ ਨੂੰ ਹਟਾਇਆ ਅਤੇ 11 ਹੋਰ ਨੂੰ ਸੂਚੀ ‘ਚੋਂ ਹਟਾਉਣ ਦੀ ਪ੍ਰਕਿਰਿਆ ਸ਼ੁਰੂ ਚੰਡੀਗੜ੍ਹ, 19 ਸਤੰਬਰ, ਪੰਜਾਬੀ ਦੁਨੀਆ ਬਿਊਰੋ: ਭਾਰਤੀ ਚੋਣ ਕਮਿਸ਼ਨ ਨੇ 18 ਸਤੰਬਰ, 2025 ਨੂੰ ਅਜਿਹੀਆਂ 474 ਰਜਿਸਟਰਡ ਗੈਰ-ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ (ਆਰ.ਯੂ.ਪੀ.ਪੀ.) ਨੂੰ ਸੂਚੀ ‘ਚੋਂ ਹਟਾ ਦਿੱਤਾ ਹੈ, ਜਿਨ੍ਹਾਂ ਪਾਰਟੀਆਂ ਨੇ ਲਗਾਤਾਰ 6 ਸਾਲਾਂ ਤੱਕ ਚੋਣਾਂ ਨਹੀਂ ਲੜੀਆਂ। ਇਸ…
© 2025 Punjabidunia. All rights reserved. | Powered by WordPress | Theme by TheBootstrapThemes