Your blog category
ਯੋਗ ਉਮੀਦਵਾਰ 25 ਮਈ, 2026 ਤੱਕ ਬੋਰਡ ਦੀ ਵੈੱਬਸਾਈਟ ‘ਤੇ ਕਰ ਸਕਦੇ ਹਨ ਅਪਲਾਈ: ਬੈਂਸ ਚੰਡੀਗੜ੍ਹ, 30 ਅਪ੍ਰੈਲ, ਪੰਜਾਬੀ ਦੁਨੀਆ ਬਿਊਰੋ : ਰਾਜ ਦੇ ਹਜ਼ਾਰਾਂ ਵਿਦਿਆਰਥੀਆਂ ਨੂੰ ਵੱਡੀ ਰਾਹਤ ਦਿੰਦਿਆਂ ਪੰਜਾਬ ਸਕੂਲ ਸਿੱਖਿਆ ਬੋਰਡ ਨੇ ਉਨ੍ਹਾਂ ਵਿਦਿਆਰਥੀਆਂ, ਜੋ ਪਿਛਲੇ 16 ਸਾਲਾਂ ਵਿੱਚ ਆਪਣੀਆਂ 10ਵੀਂ ਜਾਂ 12ਵੀਂ ਜਮਾਤ ਦੀਆਂ ਬੋਰਡ ਪ੍ਰੀਖਿਆਵਾਂ ਪਾਸ ਨਹੀਂ ਕਰ ਸਕੇ, ਨੂੰ…
ਚੰਡੀਗੜ੍ਹ, 30 ਅਪ੍ਰੈਲ, ਪੰਜਾਬੀ ਦੁਨੀਆ ਬਿਊਰੋ : ਚੰਡੀਗੜ੍ਹ ਲੰਬੜਦਾਰ ਯੂਨੀਅਨ ਵੱਲੋਂ 2 ਮਈ 2026, ਦਿਨ ਸ਼ਨੀਚਰਵਾਰ ਨੂੰ ਇੱਕ ਵਿਸ਼ੇਸ਼ ਬੈਠਕ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਹ ਮੀਟਿੰਗ ਪ੍ਰੈਸ ਕਲੱਬ ਸੈਕਟਰ 27-ਬੀ ਚੰਡੀਗੜ੍ਹ ਦੇ ਮੀਟਿੰਗ ਹਾਲ ਵਿੱਚ ਸਵੇਰੇ 11 ਵਜੇ ਸ਼ੁਰੂ ਹੋਵੇਗੀ। ਬੈਠਕ ਦੀ ਪ੍ਰਧਾਨਗੀ ਯੂਨੀਅਨ ਦੇ ਪ੍ਰਧਾਨ ਲੰਬੜਦਾਰ ਰਾਜਿੰਦਰ ਸਿੰਘ ਬਡਹੇੜੀ ਕਰਨਗੇ। ਇਸ ਮੌਕੇ…
© 2025 Punjabidunia. All rights reserved. | Powered by WordPress | Theme by TheBootstrapThemes