Your blog category
ਮੋਹਾਲੀ, 22 ਸਤੰਬਰ, ਪੰਜਾਬੀ ਦੁਨੀਆ ਬਿਊਰੋ : ਭਾਰਤੀ ਜਨਤਾ ਪਾਰਟੀ ਵੱਲੋਂ ਨਸ਼ਾ ਮੁਕਤ ਪੰਜਾਬ ਦੇ ਸੰਦੇਸ਼ ਨੂੰ ਲੈ ਕੇ ਮੋਹਾਲੀ ਵਿਖੇ ਕਰਵਾਈ ਗਈ ਨਸ਼ਾ ਮੁਕਤ ਪੰਜਾਬ ਰੈਲੀ ਵਿੱਚ ਭਾਜਪਾ ਦੇ ਸੀਨੀਅਰ ਆਗੂ ਸ੍ਰੀ ਹਰਦੇਵ ਸਿੰਘ ਉੱਭਾ, ਭਾਜਪਾ ਵਾਰਡ ਨੰਬਰ 41 ਦੀ MC ਸ੍ਰੀਮਤੀ ਗੁਰਪ੍ਰੀਤ ਕੌਰ ਉੱਭਾ ਅਤੇ ਸ੍ਰੀ ਮਨੋਜ ਸ਼ਰਮਾ, ਵੇਵ ਅਸਟੇਟ ਸੈਕਟਰ-85 ਦੀ ਟੀਮ…
ਚੰਡੀਗੜ੍ਹ, 21 ਸਤੰਬਰ, ਪੰਜਾਬੀ ਦੁਨੀਆ ਬਿਊਰੋ : ਮੁਲਾਜ਼ਮਾਂ ਦੇ ਮਸਲਿਆਂ ਦੇ ਹੱਲ ਲਈ ਗਠਿਤ ਕੈਬਨਿਟ ਸਬ-ਕਮੇਟੀ ਦੇ ਚੇਅਰਮੈਨ ਅਤੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਮਿਡ-ਡੇ-ਮੀਲ ਸਕੀਮ ਅਧੀਨ ਕੰਮ ਕਰਦੇ ਮੁਲਾਜ਼ਮਾਂ ਦੀਆਂ ਵੱਖ-ਵੱਖ ਯੂਨੀਅਨਾਂ ਅਤੇ ਮਾਣ-ਭੱਤਾ ਵਰਕਰਾਂ ਦੇ ਸਾਂਝੇ ਮੋਰਚੇ ਨਾਲ ਵਿਸਤ੍ਰਿਤ ਮੀਟਿੰਗਾਂ ਕੀਤੀਆਂ। ਮੀਟਿੰਗ ਦੌਰਾਨ ਯੂਨੀਅਨ ਨੁਮਾਇੰਦਿਆਂ ਨੇ ਆਪਣੀਆਂ ਮੰਗਾਂ ਅਤੇ ਸਮੱਸਿਆਵਾਂ ਮੰਤਰੀ ਦੇ…
© 2025 Punjabidunia. All rights reserved. | Powered by WordPress | Theme by TheBootstrapThemes