Your blog category
ਚੰਡੀਗੜ੍ਹ/ਮੋਹਾਲੀ, 21 ਅਪ੍ਰੈਲ, ਪੰਜਾਬੀ ਦੁਨੀਆ ਬਿਊਰੋ: ਪੰਜਾਬ ਸਿਵਲ ਸਕੱਤਰੇਤ ਰਿਟਾਇਰਡ ਅਫਸਰਾਂ ਦੀ ਐਸੋਸੀਏਸ਼ਨ ਦੇ ਪ੍ਰਧਾਨ ਸ਼ਿਆਮ ਲਾਲ ਸ਼ਰਮਾ ਨੇ ਦੱਸਿਆ ਕਿ ਮਾਨਯੋਗ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਲੋਂ ਸਿਵਿਲ ਰਿੱਟ ਪੀਟੀਸ਼ਨ ਨੰਬਰ- 7291 ਆਫ 2026 – ਨਿਰਮਲ ਸਿੰਘ ਧਨੋਆ ਅਤੇ ਹੋਰ, ਦੇ ਕੇਸ ਵਿੱਚ ਮਿਤੀ 8.4.2026 ਨੂੰ ਅੰਤਰਿਮ ਹੁਕਮ ਕੀਤੇ ਗਏ ਹਨ, ਕਿ ਪੰਜਾਬ ਸਰਕਾਰ…
ਇਹ ਬਿੱਲ ਸ਼ਾਂਤੀ ਅਤੇ ਭਾਈਚਾਰਕ ਸਾਂਝ ਪ੍ਰਤੀ ਭਗਵੰਤ ਮਾਨ ਸਰਕਾਰ ਦੀ ਵਚਨਬੱਧਤਾ ਨੂੰ ਦਰਸਾਉਂਦਾ: ਹਰਪਾਲ ਸਿੰਘ ਚੀਮਾ ਚੰਡੀਗੜ੍ਹ, 19 ਅਪ੍ਰੈਲ, ਪੰਜਾਬੀ ਦੁਨੀਆ ਬਿਊਰੋ : ਭਗਵੰਤ ਮਾਨ ਸਰਕਾਰ ਨੇ ਅਧਿਕਾਰਤ ਤੌਰ ‘ਤੇ ‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਬਿੱਲ’ ਲਾਗੂ ਕਰ ਦਿੱਤਾ ਹੈ। ਪੰਜਾਬ ਦੇ ਰਾਜਪਾਲ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੇ…
© 2025 Punjabidunia. All rights reserved. | Powered by WordPress | Theme by TheBootstrapThemes