Your blog category
ਚੰਡੀਗੜ੍ਹ, 28 ਮਾਰਚ, ਪੰਜਾਬੀ ਦੁਨੀਆ ਬਿਊਰੋ : ਪੰਜਾਬ ਦਾ ਮਸ਼ਹੂਰ ਬ੍ਰਾਂਡ ‘ਵੇਰਕਾ’ ਅੱਜਕਲ੍ਹ ਸੁਰਖੀਆਂ ਵਿੱਚ ਹੈ, ਕਿਉਂਕਿ ਇਸਦੇ ਦੁੱਧ ਪਾਊਡਰ ਦੇ ਨਮੂਨੇ ਫੌਜ ਦੇ ਮਾਪਦੰਡ ਪੂਰੇ ਨਾ ਕਰਦੇ ਹੋਏ ਫੇਲ੍ਹ ਹੋ ਗਏ ਹਨ। ਇਸ ਲਾਪ੍ਰਵਾਹੀ ਕਾਰਨ ਵਿਭਾਗ ਵਲੋਂ ਤਿੰਨ ਅਧਿਕਾਰੀਆਂ ਨੂੰ ਮੁਅੱਤਲ ਕਰਨਾ ਪਿਆ ਹੈ। ਸ਼ੁੱਕਰਵਾਰ ਨੂੰ ਮਿਲਕਫੈੱਡ ਦੇ ਮੈਨੇਜਿੰਗ ਡਾਇਰੈਕਟਰ ਰਾਹੁਲ ਗੁਪਤਾ ਨੇ ਇਕ…
ਚੰਡੀਗੜ੍ਹ, 27 ਮਾਰਚ, ਪੰਜਾਬੀ ਦੁਨੀਆ ਬਿਊਰੋ : ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨਾਲ ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਜੀ ਨੇ ਸ਼ਿਸ਼ਟਾਚਾਰ ਮੁਲਾਕਾਤ ਕੀਤੀ।ਬਾਬਾ ਗੁਰਿੰਦਰ ਸਿੰਘ ਢਿੱਲੋਂ ਸ਼ੁੱਕਰਵਾਰ ਨੂੰ ਚੰਡੀਗੜ੍ਹ ਸਥਿਤ ‘ਸੰਤ ਕਬੀਰ ਕੁਟੀਰ’ ਪਹੁੰਚੇ। ਇਸ ਮੌਕੇ ਮੁੱਖ ਮੰਤਰੀ ਨੇ ਪਰਿਵਾਰ ਸਮੇਤ ਬਾਬਾ ਗੁਰਿੰਦਰ ਸਿੰਘ ਢਿੱਲੋਂ ਜੀ ਨਾਲ ਮੁਲਾਕਾਤ ਕਰਕੇ ਉਨ੍ਹਾਂ…
© 2025 Punjabidunia. All rights reserved. | Powered by WordPress | Theme by TheBootstrapThemes