Your blog category
ਚੰਡੀਗੜ੍ਹ, 16 ਸਤੰਬਰ (ਮਨਜੀਤ ਸਿੰਘ ਚਾਨਾ): ਸੀਪੀਡਬਲਯੂਡੀ ਜੇਈ ਐਸੋਸੀਏਸ਼ਨ, ਚੰਡੀਗੜ੍ਹ ਵੱਲੋਂ ਇੰਜੀਨੀਅਰਜ਼ ਦਿਵਸ ਦੇ ਮੌਕੇ ’ਤੇ ਬੁੱਧਵਾਰ ਨੂੰ ਕੇਂਦਰੀ ਸਦਨ, ਸੈਕਟਰ-9ਏ, ਚੰਡੀਗੜ੍ਹ ਵਿਖੇ ਪੀਜੀਆਈਐਮਈਆਰ, ਚੰਡੀਗੜ੍ਹ ਦੇ ਸਹਿਯੋਗ ਨਾਲ ਆਪਣਾ 30ਵਾਂ ਖੂਨਦਾਨ ਕੈਂਪ ਲਗਾਇਆ ਗਿਆ। ਕੈਂਪ ਦੌਰਾਨ ਕੁੱਲ 136 ਯੂਨਿਟ ਖੂਨ ਇਕੱਠਾ ਕੀਤਾ ਗਿਆ। ਇਹ ਸਮਾਗਮ ਭਾਰਤ ਰਤਨ ਸਰ ਐੱਮ. ਵਿਸ਼ਵੇਸ਼ਵਰੱਈਆ ਦੀ ਯਾਦ ਵਿੱਚ ਇੰਜੀਨੀਅਰਜ਼ ਦਿਵਸ…
2025-26 ਵਿੱਚ 94,092 ਬੱਚਿਆਂ ਨੂੰ ਮਿਲਿਆ ਲਾਭ 2026-27 ਲਈ 1.17 ਲੱਖ ਵਿਦਿਆਰਥੀਆਂ ਵਾਸਤੇ 40 ਕਰੋੜ ਰੁਪਏ ਦਾ ਬਜਟ ਪ੍ਰਸਤਾਵਿਤ ਚੰਡੀਗੜ੍ਹ, 14 ਸਤੰਬਰ, ਪੰਜਾਬੀ ਦੁਨੀਆ ਬਿਊਰੋ : ਪੰਜਾਬ ਸਰਕਾਰ ਨੇ ਅਨੁਸੂਚਿਤ ਜਾਤੀ (ਐਸ.ਸੀ.) ਨਾਲ ਸਬੰਧਤ ਵਿਦਿਆਰਥੀਆਂ ਦੀ ਸਿੱਖਿਆ ਨੂੰ ਉਤਸ਼ਾਹਿਤ ਕਰਨ ਲਈ ਪ੍ਰੀ-ਮੈਟ੍ਰਿਕ ਸਕਾਲਰਸ਼ਿਪ ਸਕੀਮ ਨੂੰ ਹੋਰ ਮਜ਼ਬੂਤ ਕਰਨ ਦਾ ਫੈਸਲਾ ਕੀਤਾ ਹੈ। ਸਮਾਜਿਕ ਨਿਆਂ, ਅਧਿਕਾਰਤਾ…
© 2025 Punjabidunia. All rights reserved. | Powered by WordPress | Theme by TheBootstrapThemes