Your blog category
ਨਵੀਂ ਦਿੱਲੀ, 9 ਸਤੰਬਰ (ਪੰਜਾਬੀ ਦੁਨੀਆ ਬਿਊਰੋ): ਸਟਾਰ ਆਲਰਾਊਂਡਰ ਹਾਰਦਿਕ ਪੰਡਿਆ ਦੀ ਕ੍ਰਿਕਟ ਮੈਦਾਨ ’ਤੇ ਵਾਪਸੀ ਹੋਣ ਜਾ ਰਹੀ ਹੈ। ਭਾਰਤੀ ਕ੍ਰਿਕਟ ਕੰਟਰੋਲ ਬੋਰਡ (ਬੀਸੀਸੀਆਈ) ਨੇ ਬੁੱਧਵਾਰ ਨੂੰ ਆਸਟ੍ਰੇਲੀਆ-ਏ ਖ਼ਿਲਾਫ਼ ਪੁਡੂਚੇਰੀ ਵਿੱਚ ਹੋਣ ਵਾਲੀ ਤਿੰਨ ਮੈਚਾਂ ਦੀ ਵਨਡੇ ਸੀਰੀਜ਼ ਲਈ ਇੰਡੀਆ-ਏ ਟੀਮ ਦਾ ਐਲਾਨ ਕੀਤਾ। 15 ਮੈਂਬਰੀ ਵਨਡੇ ਟੀਮ ਦੀ ਕਪਤਾਨੀ ਰੁਤੁਰਾਜ ਗਾਇਕਵਾੜ ਕਰਨਗੇ, ਜਦਕਿ…
ਮੁੱਖ ਮੰਤਰੀ ਦੀ ਰਿਹਾਇਸ਼ ਵੱਲ ਮਾਰਚ ਕਰਨ ਤੋਂ ਬੈਰੀਕੇਡ ਲਗਾ ਕੇ ਰੋਕਿਆ ਗਿਆ ਹਰਪਾਲ ਚੀਮਾ ਦੀ ਬਰਖ਼ਾਸਤਗੀ ਅਤੇ ਗ੍ਰਿਫ਼ਤਾਰੀ ਦੀ ਮੰਗ ਕੀਤੀ ਗੁਜਰਾਤ ਜਿੱਤ ਲਈ ਭਾਜਪਾ ਅਤੇ ‘ਆਪ’ ਵਿਚਕਾਰ ਗੁਪਤ ਸਮਝੌਤਾ: ਵੜਿੰਗ ਚੰਡੀਗੜ੍ਹ, 8 ਸਤੰਬਰ, ਪੰਜਾਬੀ ਦੁਨੀਆ ਬਿਊਰੋ: ਸੂਬੇ ਭਰ ਤੋਂ ਆਏ ਹਜ਼ਾਰਾਂ ਕਾਂਗਰਸੀ ਵਰਕਰਾਂ ਨੇ ਅੱਜ ਆਮ ਆਦਮੀ ਪਾਰਟੀ ਦੀ ਸਰਕਾਰ ਖ਼ਿਲਾਫ਼ ਵਿਸ਼ਾਲ ਰੋਸ…
© 2025 Punjabidunia. All rights reserved. | Powered by WordPress | Theme by TheBootstrapThemes