Your blog category
ਕਿਹਾ, ਨੌਜਵਾਨਾਂ ਨੂੰ ਮਿਲਣਗੇ ਰੋਜ਼ਗਾਰ ਦੇ ਮੌਕੇ, ਸੂਬੇ ਦੀ ਆਰਥਿਕ ਸਥਿਤੀ ਹੋਵੇਗੀ ਮਜ਼ਬੂਤ ਮੋਹਾਲੀ, 12 ਅਗਸਤ, ਪੰਜਾਬੀ ਦੁਨੀਆ ਬਿਊਰੋ: ਕੇਂਦਰੀ ਕੈਬਿਨੇਟ ਨੇ ਮੋਹਾਲੀ ਵਿੱਚ ਸੈਮੀਕੰਡਕਟਰ ਪਾਰਕ ਬਣਾਉਣ ਦੀ ਮਨਜ਼ੂਰੀ ਦੇ ਦਿੱਤੀ ਹੈ। ਇਸ ਮਨਜ਼ੂਰੀ ‘ਤੇ ਕੇਂਦਰ ਸਰਕਾਰ ਦਾ ਧੰਨਵਾਦ ਕਰਦੇ ਹੋਏ ਪੰਜਾਬ ਭਾਜਪਾ ਦੇ ਉਪ ਪ੍ਰਧਾਨ ਡਾ. ਸੁਭਾਸ਼ ਸ਼ਰਮਾ ਨੇ ਕਿਹਾ ਕਿ ਇਹ ਪ੍ਰੋਜੈਕਟ ਜਿੱਥੇ…
ਹੁਣ ਚੰਡੀਗੜ੍ਹ ਦੇ ਪ੍ਰਸ਼ਾਸਨਿਕ ਅਤੇ ਸ਼ਾਸਨ ਮਾਡਲ ਵਿੱਚ ਬਦਲਾਅ ਦੀ ਲੋੜ: ਤਿਵਾੜੀ ਚੰਡੀਗੜ੍ਹ, 12 ਅਗਸਤ, ਪੰਜਾਬੀ ਦੁਨੀਆ ਬਿਊਰੋ: ਸਰਾਹੁਣ ਵਾਲ਼ਾ ਕੰਮ ਕੀਤਾ ਹੈਸ਼੍ਰੀ ਮਨੀਸ਼ ਤਿਵਾੜੀ ਨੇ ਪਹਿਲਾਂ ਚੰਡੀਗੜ੍ਹ ਦੇ ਕਿਸੇ ਵੀ ਮੈਂਬਰ ਲੋਕ ਸਭਾ ਅਜਿਹਾ ਕੰਮ ਨਹੀਂ ਕੀਤਾ : ਚੰਡੀਗੜ੍ਹ ਨੰਬਰਦਾਰ ਯੂਨੀਅਨ ਦੇ ਪ੍ਰਧਾਨ ਰਾਜਿੰਦਰ ਸਿੰਘ ਬਡਹੇੜੀ ਨੇ ਦੱਸਿਆ ਹੈ ਕਿ ਚੰਡੀਗੜ੍ਹ ਦੇ 22 ਪਿੰਡਾਂ…
© 2025 Punjabidunia. All rights reserved. | Powered by WordPress | Theme by TheBootstrapThemes