Your blog category
ਸੀਈਏ ਨੇ ਚੋਣਾਂ ਲੜਨ ਵਾਲੇ ਉਮੀਦਵਾਰਾਂ ਵੱਲੋਂ ਖਰਚ ਦੀ ਵੱਧ ਤੋਂ ਵੱਧ ਸੀਮਾ, ਸਹਿਕਾਰੀ ਸਭਾਵਾਂ ਦੇ ਨੁਮਾਇੰਦਿਆਂ ਦੀਆਂ ਚੋਣਾਂ ਆਦਿ ‘ਤੇ ਵੀ ਚਰਚਾ ਕੀਤੀ ਨਵੀਂ ਦਿੱਲੀ, 11 ਅਗਸਤ, ਪੰਜਾਬੀ ਦੁਨੀਆ ਬਿਊਰੋ : ਸਹਿਕਾਰੀ ਚੋਣ ਅਥਾਰਟੀ (ਸੀਈਏ) ਵੱਲੋਂ ਅੱਜ ਨਵੀਂ ਦਿੱਲੀ ਵਿੱਚ ਰਾਜ ਸਹਿਕਾਰੀ ਚੋਣ ਅਥਾਰਟੀਆਂ ਨਾਲ ਆਪਣੀ ਪਹਿਲੀ ਸਲਾਹਕਾਰ ਮੀਟਿੰਗ ਆਯੋਜਿਤ ਕੀਤੀ ਗਈ। ਮੀਟਿੰਗ ਦਾ…
ਚੰਡੀਗੜ੍ਹ, 11 ਅਗਸਤ, ਪੰਜਾਬੀ ਦੁਨੀਆ ਬਿਊਰੋ : ਪੰਜਾਬ ਸਰਕਾਰ ਵੱਲੋਂ ਲਿਆਂਦੀ ਗਈ ਲੈਂਡ ਪੂਲਿੰਗ ਨੀਤੀ ਨੂੰ ਪੰਜਾਬ ਦੇ ਕਿਸਾਨਾਂ ਅਤੇ ਆਮ ਲੋਕਾਂ ਦੇ ਭਾਰੀ ਵਿਰੋਧ ਤੋਂ ਬਾਅਦ ਸਰਕਾਰ ਵੱਲੋਂ ਵਾਪਸ ਲੈ ਲਿਆ ਹੈ। ਦੱਸਣਯੋਗ ਹੈ ਕਿ ਪੰਜਾਬ ਦੀ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਲਿਆਂਦੀ ਗਈ ਨੀਤੀ ਦਾ ਲਗਾਤਾਰ ਵੱਡੀ ਪੱਧਰ ਉਤੇ ਵਿਰੋਧ ਹੋ ਰਿਹਾ ਸੀ,…
© 2025 Punjabidunia. All rights reserved. | Powered by WordPress | Theme by TheBootstrapThemes