Your blog category
ਕਿਹਾ, ਸਰਕਾਰ ਨੇ ਪੀ.ਐਸ.ਪੀ.ਸੀ.ਐਲ. ਕਰਮਚਾਰੀਆਂ ਦੀਆਂ ਜਾਇਜ਼ ਮੁੱਖ ਮੰਗਾਂ ਦਾ ਕੀਤਾ ਹੱਲ ਚੰਡੀਗੜ੍ਹ, 11 ਅਗਸਤ, ਪੰਜਾਬੀ ਦੁਨੀਆ ਬਿਊਰੋ : ਪੰਜਾਬ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਪਾਵਰਕਾਮ ਦੇ ਹੜਤਾਲ ਕਰਮਚਾਰੀਆਂ ਨੂੰ ਆਪਣੀ ਹੜਤਾਲ ਖਤਮ ਕਰਨ ਅਤੇ ਜਨਤਕ ਹਿੱਤਾਂ ਖਾਸ ਕਰਕੇ ਮੌਜੂਦਾ ਗਰਮੀਆਂ ਦੇ ਮੌਸਮ ਦੌਰਾਨ ਬਿਜਲੀ ਦੀ ਵੱਧ ਮੰਗ ਨੂੰ ਮੁੱਖ ਰੱਖਦਿਆਂ ਤੁਰੰਤ ਕੰਮ…
ਚੰਡੀਗੜ੍ਹ, 10 ਅਗਸਤ, ਪੰਜਾਬੀ ਦੁਨੀਆ ਬਿਊਰੋ:ਪੰਜ ਮੈਂਬਰੀ ਕਮੇਟੀ ਵੱਲੋਂ ਪੰਜਾਬ ਭਰ ਵਿੱਚ ਭਰਤੀ ਤੋਂ ਬਾਅਦ ਜ਼ਿਲ੍ਹਾ ਪੱਧਰ ‘ਤੇ ਚੁਣੇ ਡੈਲੀਗੇਟ 11 ਅਗਸਤ 2025 ਨੂੰ ਬਾਗੀ ਧੜੇ ਦੇ ਅੰਮ੍ਰਿਤਸਰ ਵਿਖੇ ਹੋ ਰਹੇ ਇਕ ਅਹਿਮ ਇਜਲਾਸ ਵਿੱਚ ਆਪਣਾ ਪ੍ਰਧਾਨ ਚੁਣਨਗੇ।ਸੂਤਰਾਂ ਅਨੁਸਾਰ ਭਾਵੇਂ ਦੋ ਨਾਵਾਂ ਦੀ ਚਰਚਾ ਹੈ ਪਰ ਅੰਦਰਖਾਤੇ ਗਿਆਨੀ ਹਰਪ੍ਰੀਤ ਸਿੰਘ ਦੀ ਪ੍ਰਧਾਨਗੀ ‘ਤੇ ਪੱਕੀ ਮੋਹਰ…
© 2025 Punjabidunia. All rights reserved. | Powered by WordPress | Theme by TheBootstrapThemes