Breaking News
Smart Media Insurance Point

Chandigarh

Your blog category

ਚੰਡੀਗੜ੍ਹ ਨਗਰ ਨਿਗਮ ਚੋਣਾਂ ਦਾ ਸ਼ਡਿਊਲ ਜਾਰੀ; ਵੋਟਾਂ 23 ਦਸੰਬਰ ਨੂੰ

ਚੰਡੀਗੜ੍ਹ, 20 ਨਵੰਬਰ, ਪੰਜਾਬੀ ਦੁਨੀਆ ਬਿਊਰੋ: ਚੰਡੀਗੜ੍ਹ ਨਗਰ ਨਿਗਮ ਚੋਣਾਂ ਦਾ ਬਿਗਲ ਵੱਜ ਚੁੱਕਾ ਹੈ। ਰਾਜ ਚੋਣ ਕਮਿਸ਼ਨ ਡਾ. ਵਿਜੈ ਕੁਮਾਰ ਦੇਵ ਨੇ ਇਕ ਪ੍ਰੈਸ ਕਾਨਫਰੰਸ ਦੌਰਾਨ ਚੋਣ ਪ੍ਰੋਗਰਾਮ ਦਾ ਐਲਾਨ ਕਰ ਦਿੱਤਾ ਹੈ। ਜਾਰੀ ਸ਼ਡਿਊਲ ਅਨੁਸਾਰ ਨਾਮਜ਼ਦਗੀ ਪੱਤਰ ਦਾਖ਼ਲ ਕਰਨ ਦੀ ਪ੍ਰਕਿਰਿਆ 26 ਨਵੰਬਰ ਤੋਂ 3 ਦਸੰਬਰ ਤੱਕ ਚੱਲੇਗੀ। 4 ਦਸੰਬਰ ਨੂੰ ਨਾਮਜ਼ਦਗੀ ਪੱਤਰਾਂ…

Read more

ਸਾਬਕਾ ਕਾਂਗਰਸੀ ਵਿਧਾਇਕ ਹਰਦਿਆਲ ਸਿੰਘ ਕੰਬੋਜ ਹੋਏ ਭਾਜਪਾ ਵਿੱਚ ਸ਼ਾਮਲ

ਚੰਡੀਗੜ੍ਹ, 19 ਨਵੰਬਰ (ਪੰਜਾਬੀ ਦੁਨੀਆ ਬਿਊਰੋ): ਪੰਜਾਬ ਦੀ ਸਿਆਸਤ ਵਿੱਚ ਅੱਜ ਉਸ ਸਮੇਂ ਨਵਾਂ ਮੋੜ ਆ ਗਿਆ, ਜਦੋਂ ਰਾਜਪੁਰਾ ਤੋਂ ਦੋ ਵਾਰ ਕਾਂਗਰਸੀ ਵਿਧਾਇਕ ਰਹਿ ਚੁੱਕੇ ਹਰਦਿਆਲ ਸਿੰਘ ਕੰਬੋਜ ਨੇ ਕਾਂਗਰਸ ਨੂੰ ਅਲਵਿਦਾ ਕਹਿੰਦਿਆਂ ਭਾਰਤੀ ਜਨਤਾ ਪਾਰਟੀ (ਭਾਜਪਾ) ਦਾ ਪੱਲਾ ਫੜ ਲਿਆ ਹੈ। ਉਨ੍ਹਾਂ ਨੇ ਚੰਡੀਗੜ੍ਹ ਦੇ ਸੈਕਟਰ-37 ਸਥਿਤ ਪੰਜਾਬ ਭਾਜਪਾ ਦੇ ਮੁੱਖ ਦਫ਼ਤਰ ਵਿਖੇ…

Read more