Breaking News
Dashmesh GS Electricals Verka Smart Media Insurance Point Tav Prasad

Chandigarh

Your blog category

ਪੰਜਾਬੀਓ, ਸਰਕਾਰ ਵੱਲੋਂ ਸ਼ਹਿਰੀਕਰਨ ਦੇ ਬਹਾਨੇ ਪਿੰਡਾਂ ਦੇ ਉਜਾੜੇ ਦਾ ਵਿਰੋਧ ਕਰੋ: ਕੇਂਦਰੀ ਸਿੰਘ ਸਭਾ

ਚੰਡੀਗੜ੍ਹ, 8 ਜੁਲਾਈ, ਅਮਨਦੀਪ ਸਿੰਘ: ਪੰਜਾਬ ਸਰਕਾਰ ਵੱਲੋਂ ਸ਼ਹਿਰੀਕਰਨ ਸਕੀਮ ਦੇ ਹੇਠ 50-60 ਹਜ਼ਾਰ ਏਕੜ ‘ਜ਼ਮੀਨ ਐਕੁਆਇਰ’ ਕਰਨਾ ਸ਼ੁਰੂ ਕਰ ਦਿੱਤਾ ਗਿਆ ਹੈ, ਜਿਸ ਕਰਕੇ ਸੈਂਕੜੇ ਪਿੰਡ ਉਜੜ ਜਾਣਗੇ। ਉਹਨਾਂ ਉਜੜੇ ਪਿੰਡਾਂ ਦੇ ਵਸੇਬੇ ਲਈ ਸਰਕਾਰ ਦਾ ਕੋਈ ਵੀ ਪੁਖਤਾ ਬੰਦੋਬਸਤ ਨਹੀਂ ਹੈ। ਸਿੰਘ ਸਭਾ ਨਾਲ ਜੁੜੇ ਬੁੱਧੀਜੀਵੀ/ਚਿੰਤਕਾਂ ਨੇ ਕਿਹਾ ਕਿ ਸ਼ਹਿਰੀਕਰਨ ਦੇ ਬਹਾਨੇ ਹਾਕਮ…

Read more

ਅਸ਼ਵਨੀ ਸ਼ਰਮਾ ਨੂੰ ਕਾਰਜਕਾਰੀ ਸੂਬਾ ਪ੍ਰਧਾਨ ਬਣਨ ‘ਤੇ ਹਰਦੇਵ ਉੱਭਾ ਨੇ ਦਿੱਤੀ ਮੁਬਾਰਕਬਾਦ

ਕੇਂਦਰੀ ਲੀਡਰਸ਼ਿਪ ਦਾ ਤਹਿ ਦਿਲੋਂ ਕੀਤਾ ਧੰਨਵਾਦ ਚੰਡੀਗੜ੍ਹ, 7 ਜੁਲਾਈ, ਪੰਜਾਬੀ ਦੁਨੀਆ ਬਿਊਰੋ: ਪਠਾਨਕੋਟ ਤੋਂ ਭਾਜਪਾ ਵਿਧਾਇਕ ਤੇ ਸਾਬਕਾ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਜੀ ਨੂੰ ਭਾਜਪਾ ਪੰਜਾਬ ਦਾ ਕਾਰਜਕਾਰੀ ਪ੍ਰਧਾਨ ਲਗਾਉਣ ‘ਤੇ ਭਾਜਪਾ ਦੇ ਸੂਬਾਈ ਪ੍ਰੈੱਸ ਸਕੱਤਰ ਹਰਦੇਵ ਸਿੰਘ ਉੱਭਾ ਨੇ ਅਸ਼ਵਨੀ ਸ਼ਰਮਾ ਨੂੰ ਵਧਾਈ ਦਿੰਦਿਆਂ ਕਿਹਾ ਕਿ ਅਸ਼ਵਨੀ ਸ਼ਰਮਾ ਦੇ ਸੂਬਾ ਕਾਰਜਕਾਰੀ ਪ੍ਰਧਾਨ ਬਣਨ…

Read more