Breaking News
Smart Media Dashmesh Insurance Point

Chandigarh

Your blog category

ਸਪੀਕਰ ਸੰਧਵਾਂ ਨੇ ਗੁਰਬਾਣੀ ਕੀਰਤਨ ਦੌਰਾਨ ਰਾਗੀਆਂ, ਗ੍ਰੰਥੀਆਂ ਅਤੇ ਪਾਠੀ ਸਿੰਘਾਂ ਨੂੰ ਕੀਤਾ ਸਨਮਾਨਿਤ

ਰਾਗੀਆਂ, ਗ੍ਰੰਥੀਆਂ ਅਤੇ ਪਾਠੀ ਸਿੰਘਾਂ ਨੂੰ ਉਚਿਤ ਤਨਖਾਹਾਂ ਯਕੀਨੀ ਬਣਾਉਣ ਲਈ ਸਪੀਕਰ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਦਖਲ ਦੀ ਮੰਗ ਚੰਡੀਗੜ੍ਹ, 24 ਅਕਤੂਬਰ, ਪੰਜਾਬੀ ਦੁਨੀਆ ਬਿਊਰੋ: ਪੰਜਾਬ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਸ਼ੁੱਕਰਵਾਰ ਨੂੰ ਜ਼ਿਲ੍ਹਾ ਫਰੀਦਕੋਟ ਦੇ ਪਿੰਡ ਸੰਧਵਾਂ ਵਿਖੇ ਆਪਣੇ ਜੱਦੀ ਨਿਵਾਸ ਸਥਾਨ ‘ਤੇ ਇੱਕ ਰੂਹਾਨੀ ਗੁਰਬਾਣੀ ਸ਼ਬਦ ਕੀਰਤਨ ਕਰਵਾਇਆ,…

Read more

ਕਾਂਗਰਸ ਵੱਲੋਂ ਯੂਥ ਕਾਂਗਰਸ ਦਾ ਨਵਾਂ ਇੰਚਾਰਜ ਨਿਯੁਕਤ

ਚੰਡੀਗੜ੍ਹ 24 ਅਕਤੂਬਰ, ਪੰਜਾਬੀ ਦੁਨੀਆ ਬਿਊਰੋ : ਕਾਂਗਰਸ ਪਾਰਟੀ ਵਿੱਚ ਵੱਡਾ ਫੇਰਬਦਲ ਦੇਖਣ ਨੂੰ ਮਿਲਿਆ ਹੈ। ਜਾਣਕਾਰੀ ਮੁਤਾਬਿਕ ਕਾਂਗਰਸ ਪਾਰਟੀ ਵਲੋਂ ਅੱਜ ਯੂਥ ਕਾਂਗਰਸ ਦਾ ਨਵਾਂ ਇੰਚਾਰਜ ਨਿਯੁਕਤ ਕਰ ਦਿੱਤਾ ਹੈ। ਕਾਂਗਰਸ ਦੁਆਰਾ ਜਾਰੀ ਕੀਤੇ ਗਏ ਪ੍ਰੈਸ ਬਿਆਨ ਮੁਤਾਬਕ ਮਨੀਸ਼ ਸ਼ਰਮਾ ਨੂੰ ਭਾਰਤੀ ਯੂਥ ਕਾਂਗਰਸ ਦਾ ਇੰਚਾਰਜ ਥਾਪਿਆ ਗਿਆ ਹੈ।

Read more